ਮਜੀਠਾ ’ਚ ਔਖੇ ਸਮੇਂ ਕਾਂਗਰਸੀ ਵਰਕਰਾਂ ਦੀ ਬਾਂਹ ਫੜਨ ਵਾਲੇ ਸੱਚਰ ਦੀ ਭੂਮਿਕਾ ਦੀ ਲੀਡਰਸ਼ਿਪ ਨੇ ਕੀਤੀ ਸ਼ਲਾਘਾ
ਕੱਥੂਨੰਗਲ, 10 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰ. ਪ੍ਰਗਟ ਸਿੰਘ ਦੀ ਹਲਕਾ ਮਜੀਠਾ ਦੇ ਇੰਚਾਰਜ ਸ੍ਰ.
ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸ. ਪਰਗਟ ਸਿੰਘ ਨਾਲ ਵਿਚਾਰ ਚਰਚਾ ਕਰਨ ਉਪਰੰਤ ਭਗਵੰਤ ਪਾਲ ਸਿੰਘ ਸੱਚਰ ਨਾਲ ਜਗਦੇਵ ਸਿੰਘ ਬੱਗਾ, ਸਰਪੰਚ ਸਤਨਾਮ ਸਿੰਘ ਪਾਖਰਪੁਰ ਤੇ ਹੋਰ। ਤਸਵੀਰ ਅਜੀਤ
11-10-2026