10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ

ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਵਿਚ ਪੰਜਾਬ ਦੇ ਵਾਰਿਸ ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋਇਆ । ਜਿਸ ਤਹਿਤ ਅੱਜ ਪਿੰਡ ਭਲਾਈਪੁਰ ਪੂਰਬਾਂ (ਬਾਬਾ ਬਕਾਲਾ ਸਾਹਿਬ) ਵਿਖੇ ਪ੍ਰਵੀਨਪਾਲ ਭਲਾਈਪੁਰ ਅਤੇ ਹਰਪ੍ਰੀਤ ਸਿੰਘ ਸੋਨੂੰ ਸੈਕਟਰੀ ਐਸ.

Ad Position 21
No active advertisement
ਅਜੀਤ ਡੈਸਕ 11-10-2026
ਬਾਬਾ ਬਕਾਲਾ ਸਾਹਿਬ, 10 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਵਿਚ ਪੰਜਾਬ ਦੇ ਵਾਰਿਸ ਪ੍ਰਧਾਨ ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋਇਆ । ਜਿਸ ਤਹਿਤ ਅੱਜ ਪਿੰਡ ਭਲਾਈਪੁਰ ਪੂਰਬਾਂ (ਬਾਬਾ ਬਕਾਲਾ ਸਾਹਿਬ) ਵਿਖੇ ਪ੍ਰਵੀਨਪਾਲ ਭਲਾਈਪੁਰ ਅਤੇ ਹਰਪ੍ਰੀਤ ਸਿੰਘ ਸੋਨੂੰ ਸੈਕਟਰੀ ਐਸ.ਸੀ ਵਿੰਗ ਪੰਜਾਬ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ । ਇਸ ਮੌਕੇ ਦਿੱਲੀ ਤੋਂ ਲੱਗ ਕੇ ਆਏ ਅਬਜ਼ਰਵਰ ਅਹਿਮਦ ਸਮਸ਼ਾਦ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪਿੰਡਾਂ ਵਿੱਚ ਮੰਨਰੇਗਾ ਵਰਕਰਾਂ ਨੂੰ ਉਨ੍ਹਾਂ ਦੇ ਕੰਮਾਂ ਅਤੇ ਹੱਕਾਂ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਰਵੀ ਚੀਮਾਂ ਜਨਰਲ ਸਕੱਤਰ ਪੰਜਾਬ, ਅਰਜਨਬੀਰ ਸਿੰਘ ਸਰਾਂ ਜਨਰਲ ਸਕੱਤਰ ਪੰਜਾਬ, ਬਲਾਕ ਪ੍ਰਧਾਨ ਰਈਆ, ਗੁਰਿੰਦਰ ਸਿੰਘ ਬਲਾਕ ਪ੍ਰਧਾਨ ਆਰ.ਜੀ.ਪੀ.ਆਰ.ਐਸ. ਜਲਾਲਾਬਾਦ, ਸਰਪੰਚ ਸੁਖਮਨਜੀਤ ਸਿੰਘ, ਬਲਰਾਜ ਸਿੰਘ ਬਿਹਾਰੀਪੁਰ, ਬਲਜੀਤ ਸਿੰਘ ਮੱਲਾ, ਕੁਲਵੰਤ ਸਿੰਘ ਏਕਲਗੱਡਾ, ਯੂਥ ਪ੍ਰਧਾਨ ਸੁੱਖ ਰੰਧਾਵਾ, ਤਜਿੰਦਰ ਕੰਗ, ਜਗੀਰ ਸਿੰਘ ਭਲਾਈਪੁਰ, ਇਸ. ਹਰਭਜਨ ਸਿੰਘ, ਭਿੰਦਾ ਬਿਆਸ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅਜਨਾਲਾ ’ਚ ਕਿਸਾਨਾਂ-ਮਜ਼ਦੂਰਾਂ ਵਲੋਂ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਵਿਕਾਸ ਕਾਰਜਾਂ ਤੇ ਸਮਾਜ ਸੇਵਾ ਲਈ ਹਮੇਸ਼ਾ ਵਚਨਬੱਧ ਹਾਂ—ਰਾਜ ਕੁਮਾਰ ਲੁੱਧੜ
Ad Position 24