ਪੱਤਰਕਾਰ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਸਦਮਾ, ਮਾਮੇ ਦਾ ਦਿਹਾਂਤ
ਜਗਦੇਵ ਕਲਾਂ, 10 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਮਾ ਜੀ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇੜਾ ਖੁਰਦ ਦਾ ਅਚਨਚੇਤ ਦਿਹਾਂਤ ਹੋ ਗਿਆ । ਇਸ ਮੌਕੇ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ।
ਸ
ਸਾ. ਸਰਪੰਚ ਕੁਲਵਿੰਦਰ ਸਿੰਘ ਦੀ ਫਾਈਲ ਤਸਵੀਰ
11-10-2026
ਜਗਦੇਵ ਕਲਾਂ, 10 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਮਾ ਜੀ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇੜਾ ਖੁਰਦ ਦਾ ਅਚਨਚੇਤ ਦਿਹਾਂਤ ਹੋ ਗਿਆ । ਇਸ ਮੌਕੇ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਇਸ ਸਬੰਧੀ ਸਵ. ਸਾਬਕਾ ਸਰਪੰਚ ਕੁਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਅੰਤਿਮ ਸਸਕਾਰ 11 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਦੇ ਕਰੀਬ ਪਿੰਡ ਤੇੜਾ ਖੁਰਦ ਵਿਖੇ ਕੀਤਾ ਜਾਵੇਗਾ।