2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸੰਦੀਪ ਸਿੰਘ ਏ. ਆਰ. ਪਿੰਡ ਬੰਡਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਤੋਂ ਪਹਿਲਾਂ ਕੀਤੀ ਮੀਟਿੰਗ
ਜੰਡਿਆਲਾ ਗੁਰੂ, 11 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜੰਡਿਆਲਾ ਗੁਰੂ ਨੇੜਲੇ ਪਿੰਡ ਬੰਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਦੀਪ ਸਿੰਘ ਏ.
ਸੰਦੀਪ ਸਿੰਘ ਏ ਆਰ ਪਿੰਡ ਬੰਡਾਲਾ ਵਿਖੇ ਮੀਟਿੰਗ ਸੰਬੋਧਨ ਕਰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ
12-10-2026