13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਟਾਫ ਵਲੋਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਮੈਂਬਰ ਸ਼੍ਰੋਮਣੀ ਕਮੇਟੀ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਮੌਤ ’ਤੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਟਾਫ ਵਲੋਂ ਇਕ ਸ਼ੋਕ ਮਤਾ ਪਾਸ ਕਰਕੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ। ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਊਟ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਸਤਵਿੰਦਰ ਸਿੰਘ ਧਿਆਨਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ ਕਾਲੇਕੇ, ਹਰਪ੍ਰੀਤ ਸਿੰਘ ਆਨੰਦ, ਸੁਖਜਿੰਦਰ ਸਿੰਘ ਸ਼ੈਰੀ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ (ਦੋਵੇਂ ਲੰਗਰ ਇੰਚਾਰਜ), ਗੁਰਦੇਵ ਸਿੰਘ ਰਾਣਾ ਸਾ: ਸੁਪਰਵਾਈਜਰ, ਜਸਬੀਰ ਸਿੰਘ ਖੱਬੇ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਸਰਬਜੀਤ ਸਿੰਘ ਪੱਡਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸਖਸ਼ੀਅਤਾਂ ਸਨ ।

Ad Position 21
No active advertisement
ਜਥੇਦਾਰ ਅਮਰਜੀਤ ਸਿੰਘ ਭਲਾਈਪੁਰ 13-10-2026
ਬਾਬਾ ਬਕਾਲਾ ਸਾਹਿਬ, 12 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਮੈਂਬਰ ਸ਼੍ਰੋਮਣੀ ਕਮੇਟੀ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਮੌਤ ’ਤੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਟਾਫ ਵਲੋਂ ਇਕ ਸ਼ੋਕ ਮਤਾ ਪਾਸ ਕਰਕੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ। ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਊਟ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਸਤਵਿੰਦਰ ਸਿੰਘ ਧਿਆਨਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਹਰਦੀਪ ਸਿੰਘ ਕਾਲੇਕੇ, ਹਰਪ੍ਰੀਤ ਸਿੰਘ ਆਨੰਦ, ਸੁਖਜਿੰਦਰ ਸਿੰਘ ਸ਼ੈਰੀ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ (ਦੋਵੇਂ ਲੰਗਰ ਇੰਚਾਰਜ), ਗੁਰਦੇਵ ਸਿੰਘ ਰਾਣਾ ਸਾ: ਸੁਪਰਵਾਈਜਰ, ਜਸਬੀਰ ਸਿੰਘ ਖੱਬੇ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਸਰਬਜੀਤ ਸਿੰਘ ਪੱਡਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸਖਸ਼ੀਅਤਾਂ ਸਨ । ਜਥੇਦਾਰ ਭਲਾਈਪੁਰ ਨਮਿਤ ਭੋਗ 14 ਅਕਤੂਬਰ ਨੂੰ : ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਹੈ ਕਿ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਮਿਤੀ 14 ਅਕਤੂਬਰ 2026, ਦਿਨ ਬੁੱਧਵਾਰ ਨੂੰ ਪਿੰਡ ਭਲਾਈਪੁਰ ਡੋਗਰਾਂ ਵਿਖੇ ਪਵੇਗਾ । ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ । ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਪੁਜਣ ਲਈ ਅਪੀਲ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਦਲਿਤ ਭਾਈਚਾਰੇ ਦੇ ਹੱਕਾਂ ਦੀ ਆਵਾਜ਼ ਬਣੀ ਮਾਨ ਸਰਕਾਰ : ਪ੍ਰਧਾਨ ਲੁੱਧੜ ਅਗਲੀ ਖ਼ਬਰ ਨਡਾਲਾ ’ਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਕਾਰਨ ਸਕੂਲ ਦਾ ਰਸਤਾ ਖ਼ਰਾਬ, ਵਿਦਿਆਰਥੀ ਤੇ ਮਾਪੇ ਪ੍ਰੇਸ਼ਾਨ
Ad Position 24