15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ: ਅਮਰੀਕ ਸਿੰਘ ਬਿੱਟਾ

ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਅਮਰੀਕ ਸਿੰਘ ਬਿੱਟਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਭਾਈ ਅਮਰੀਕ ਸਿੰਘ ਬਿੱਟਾ ਨੇ ਮੰਗ ਕੀਤੀ ਕਿ ਕਤਲ ਦੀ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਨੰਗਲ ਵੰਝਾਂਵਾਲਾ ਵਿਖੇ ਬਾਪੂ ਬੁੱਕਣ ਸਿੰਘ ਦਾ ਪਰਿਵਾਰ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਤੇਜਬੀਰ ਸਿੰਘ ਰਾਣਾ ਨੇ ਕਾਮਨਵੈਲਥ ਪਾਵਰਲਿਫਟਿੰਗ ਚੈਂਪਿਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ
Ad Position 24