15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟੇ ਨੂੰ ਸਾਜਿਸ਼ ਤਹਿਤ ਮਾਰਿਆ, ਮੁੱਖ ਮੰਤਰੀ ਅਸਤੀਫ਼ ਦੇਵੇ–ਡੈਨੀ ਬੰਡਾਲਾ

ਜੰਡਿਆਲਾ ਗੁਰੂ, 14 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਮਾਨਸਾ ਵਿਚ ਨਸ਼ਿਆਂ ਦਾ ਵਿਰੋਧ ਕਰਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਮਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਖੇਤੀ ਕਰਦਿਆਂ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰ੍ਹਾ ਫੇਲ ਹੋ ਗਈ ਹੈ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸਾਡੇ ਹੀਰੇ ਇਸ ਦੁਨੀਆਂ ਤੋਂ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਵੀ ਕਤਲ ਹੋਇਆ ਜੋ ਕਿ ਸਰਕਾਰ ਦੀ ਬਹੁਤ ਵੱਡੀ ਨਾਕਾਮੀ ਦਾ ਸਿੱਟਾ ਹੈ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਨਸ਼ਿਆਂ ਨੂੰ ਰੋਕਣ ਵਾਲਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ ।

Ad Position 21
No active advertisement
ਅਜੀਤ ਡੈਸਕ 15-10-2026
ਜੰਡਿਆਲਾ ਗੁਰੂ, 14 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਮਾਨਸਾ ਵਿਚ ਨਸ਼ਿਆਂ ਦਾ ਵਿਰੋਧ ਕਰਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਮਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਖੇਤੀ ਕਰਦਿਆਂ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰ੍ਹਾ ਫੇਲ ਹੋ ਗਈ ਹੈ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸਾਡੇ ਹੀਰੇ ਇਸ ਦੁਨੀਆਂ ਤੋਂ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਵੀ ਕਤਲ ਹੋਇਆ ਜੋ ਕਿ ਸਰਕਾਰ ਦੀ ਬਹੁਤ ਵੱਡੀ ਨਾਕਾਮੀ ਦਾ ਸਿੱਟਾ ਹੈ । ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਨਸ਼ਿਆਂ ਨੂੰ ਰੋਕਣ ਵਾਲਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ । ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਕੁਰਸੀ ਦੇ ਕਾਬਲ ਨਹੀਂ ਹੈ ਤੇ ਇਸ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ਵਿਚ ਬੀ. ਡੀ. ਐੱਸ. ਸਕੂਲ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਨੰਗਲ ਵੰਝਾਂਵਾਲਾ ਵਿਖੇ ਬਾਪੂ ਬੁੱਕਣ ਸਿੰਘ ਦਾ ਪਰਿਵਾਰ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਿਲ
Ad Position 24