21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੱਦੇ ’ਤੇ ਦਿੱਲੀ ਵਿਖੇ ਉਨ੍ਹਾਂ ਦੇ ਗ੍ਰਹਿ ਨਿਵਾਸ ’ਤੇ ਇਕ ਅਹਿਮ ਮੁਲਾਕਾਤ ਕੀਤੀ । ਇਸ ਦੌਰਾਨ ਜਿੱਥੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ, ਉਥੇ ਵਿਧਾਇਕ ਟੌਂਗ ਨੇ ਅਰਵਿੰਦ ਕੇਜਰੀਵਾਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀਆਂ ਤਿਆਰੀਆਂ ਅਤੇ ਜਿੱਤ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ।

Ad Position 21
No active advertisement
ਅਜੀਤ ਡੈਸਕ 21-10-2026

Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ 17 ਸਾਲਾ ਲੜਕੀ ਭੇਦਭਰੀ ਹਾਲਤ ਵਿਚ ਲਾਪਤਾ ਅਗਲੀ ਖ਼ਬਰ ਪਿੱਪਲੀ ਮੰਦਰ ਰਮਦਾਸ ਵਿਖੇ ਨਤਮਸਤਕ ਹੋਣ ਲਈ ਪੁੱਜੇ ਸ੍ਰੀ ਰਜੀਵ ਮਦਾਨ ਦਾ ਸਨਮਾ ਨ
Ad Position 24