21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਜੀਠੀਆ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਵਾਲਾ ਮੰਦਰ ਮਜੀਠਾ ਵਿਖੇ ਭਰੀ ਹਾਜ਼ਰੀ

ਮਜੀਠਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ)-ਅੱਜ ਮੰਦਰ ਸ਼ਿਵਾਲ ਮਜੀਠਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਤੋਂ ਪਹਿਲਾਂ ਯੋਗੀ ਦਿਆਲ ਨਾਥ ਵਲੋਂ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਪੂਜਾ ਅਰਚਨਾ ਵਿਚ ਬਿਕਰਮ ਸਿੰਘ ਮਜੀਠੀਆ ਆਪਣੇ ਸਾਥੀਆਂ ਸਮੇਤ ਮੰਦਰ ਸ਼ਿਵਾਲਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੇ ਮੰਦਰ ਵਿਚ ਪੂਜਾ ਅਰਚਨਾ ਕੀਤੀ ਉਪਰੰਤ ਮਜੀਠੀਆ ਨੇ ਆਪਣੇ ਪਰਿਵਾਰ ਦੀ ਤਰਫੋਂ 21 ਹਜ਼ਾਰ ਰੁਪਏ ਰਾਮ ਲੀਲਾ ਦੁਸ਼ਹਿਰਾ ਵੈਲਫੇਅਰ ਕਮੇਟੀ ਦੇ ਮੈਂਬਰਾਂ ਨੂੰ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 21-10-2026
ਮਜੀਠਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ)-ਅੱਜ ਮੰਦਰ ਸ਼ਿਵਾਲ ਮਜੀਠਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਤੋਂ ਪਹਿਲਾਂ ਯੋਗੀ ਦਿਆਲ ਨਾਥ ਵਲੋਂ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਪੂਜਾ ਅਰਚਨਾ ਵਿਚ ਬਿਕਰਮ ਸਿੰਘ ਮਜੀਠੀਆ ਆਪਣੇ ਸਾਥੀਆਂ ਸਮੇਤ ਮੰਦਰ ਸ਼ਿਵਾਲਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੇ ਮੰਦਰ ਵਿਚ ਪੂਜਾ ਅਰਚਨਾ ਕੀਤੀ ਉਪਰੰਤ ਮਜੀਠੀਆ ਨੇ ਆਪਣੇ ਪਰਿਵਾਰ ਦੀ ਤਰਫੋਂ 21 ਹਜ਼ਾਰ ਰੁਪਏ ਰਾਮ ਲੀਲਾ ਦੁਸ਼ਹਿਰਾ ਵੈਲਫੇਅਰ ਕਮੇਟੀ ਦੇ ਮੈਂਬਰਾਂ ਨੂੰ ਭੇਟ ਕੀਤੇ। ਇਸ ਮੌਕੇ ਮਜੀਠੀਆ ਅਤੇ ਆਏ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਮਜੀਠੀਆ ਨੇ ਰਾਮਲੀਲ੍ਹਾ ਵਿਚ ਕੰਮ ਕਰਨ ਵਾਲੇ ਅਤੇ ਦੁਸਹਿਰੇ ਵਿਚ ਰੋਲ ਨਿਭਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮਜੀਠੀਆ ਦੇ ਨਾਲ ਯੋਗੀ ਦਿਆਲ ਨਾਥ, ਪੰਡਤ ਉਮ ਪ੍ਰਕਾਸ਼, ਮੇਜ਼ਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਤਰੁਨ ਕੁਮਾਰ ਅਬਰੋਲ, ਸਲਵੰਤ ਸਿੰਘ ਸੇਠ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਦੁਰਗਾ ਦਾਸ, ਦੀਪਕ ਕੁਮਾਰ ਆੜ੍ਹਤੀਆ, ਪੱਪੀ ਭੱਲਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਐਡਵੋਕੇਟ ਪ੍ਰਸ਼ਾਂਤ ਸ਼ਰਮਾ, ਮੋਕਸ਼ ਅਬਰੋਲ, ਲੱਕੀ ਕਹੇੜ੍ਹ, ਬਾਬਾ ਮਹਿੰਦਰ ਸਿੰਘ, ਅਰੁਨ ਭੱਲਾ, ਪੱਪੂ ਕਾਮਰੇਡ, ਭੋਲਾ ਨਾਥ, ਇੰਦਰਜੀਤ ਮਰਵਾਹ, ਵਿਕਾਸਪੁਰੀ, ਰਾਜਾ ਮਜੀਠਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਤਲਵੰਡੀ ਨਾਹਰ ਵਿਚ ਮਿਲਿਆ ਭਰਵਾਂ ਹੁੰਗਾਰਾ
Ad Position 24