23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਭਾਰੀ ਅੰਮ੍ਰਿਤ ਸੰਚਾਰ, ਵੱਖ-ਵੱਖ ਸਕੂਲਾਂ ਦੇ 192 ਬੱਚੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਦੇ 192 ਦੇ ਕਰੀਬ ਬੱਚੇ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹਰਦੇਵ ਸਿੰਘ ਹੈੱਡ ਗ੍ਰੰਥੀ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਭਾਈ ਜਤਿੰਦਰ ਸਿੰਘ ਗ੍ਰੰਥੀ ਸਿੰਘ, ਭਾਈ ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ – ਕਾਮਰੇਡ ਨਿਰਮਲ ਛੱਜਲਵੱਡੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਸ਼ੀਤਲ ਦੇਵੀ ਨੇ ਜਿੱਤੇ 2 ਸੋਨ ਤਗਮੇ
Ad Position 24