23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ 25 ਨੂੰ

ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ 25 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੁੱਖ ਸੰਚਾਲਕ ਸ਼ੇਲ਼ਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਸਕੱਤਰ ਨਵਦੀਪ ਸਿੰਘ ਬਦੇਸ਼ਾ, ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਦੱਸਿਆ ਕਿ ਇਸ ਮੌਕੇ ਸ: ਜਸਵਿੰਦਰ ਸਿੰਘ ਢਿੱਲੋਂ (ਪ੍ਰਧਾਨ ਪੰਜਾਬੀ ਸਾਹਿਤ ਸਭਾ ਅਤੇ ਸਭਿਆਚਾਰਕ ਕੇਂਦਰ ਤਰਨ ਤਾਰਨ) ਨੂੰ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਯਾਦਗਾਰੀ ਐਵਾਰਡ, ਸ: ਕੰਵਰ ਇਕਬਾਲ ਸਿੰਘ (ਪ੍ਰਧਾਨ ਸਿਰਜਣਾ ਕੇਂਦਰ ਕਪੂਰਥਲਾ) ਨੂੰ ਸ: ਸ਼ੰਕਰ ਸਿੰਘ ਪ੍ਰਵਾਨਾ ਯਾਦਗਾਰੀ ਐਵਾਰਡ, ਸ: ਹਰਦਰਸ਼ਨ ਸਿੰਘ ਕਮਲ (ਜਨਰਲ ਸਕੱਤਰ ਮਜਲਸ) ਨੂੰ ਸ: ਰਣਜੀਤ ਸਿੰਘ ਬਾਬੁਲ ਯਾਦਗਾਰੀ ਐਵਾਰਡ, ਸ: ਸ਼ੁਕਰਗੁਜਾਰ ਸਿੰਘ (ਪ੍ਰਧਾਨ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ) ਨੂੰ ਸ: ਅਰਜਿੰਦਰ ਸਿੰਘ ਬੁਤਾਲਵੀ ਯਾਦਗਾਰੀ ਐਵਾਰਡ, ਡਾ: ਗਗਨਦੀਪ ਸਿੰਘ (ਪ੍ਰਧਾਨ ਮਝੈਲਾਂ ਦੀ ਸੱਥ) ਨੂੰ ਸ: ਬਲਬੀਰ ਸਿੰਘ ਫੁੱਲ ਯਾਦਗਾਰੀ ਐਵਾਰਡ ਅਤੇ ਸ: ਕੁਲਵਿੰਦਰ ਸਿੰਘ ਗਾਖਲ (ਪ੍ਰਧਾਨ ਪੰਜਾਬ ਸਾਹਿਤਕ ਮੰਚ ਜਲੰਧਰ) ਨੂੰ ਸ: ਬਚਨ ਸਿੰਘ ਪ੍ਰੀਤਮ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 23-10-2026
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ 25 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੁੱਖ ਸੰਚਾਲਕ ਸ਼ੇਲ਼ਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ, ਸਕੱਤਰ ਨਵਦੀਪ ਸਿੰਘ ਬਦੇਸ਼ਾ, ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਦੱਸਿਆ ਕਿ ਇਸ ਮੌਕੇ ਸ: ਜਸਵਿੰਦਰ ਸਿੰਘ ਢਿੱਲੋਂ (ਪ੍ਰਧਾਨ ਪੰਜਾਬੀ ਸਾਹਿਤ ਸਭਾ ਅਤੇ ਸਭਿਆਚਾਰਕ ਕੇਂਦਰ ਤਰਨ ਤਾਰਨ) ਨੂੰ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਯਾਦਗਾਰੀ ਐਵਾਰਡ, ਸ: ਕੰਵਰ ਇਕਬਾਲ ਸਿੰਘ (ਪ੍ਰਧਾਨ ਸਿਰਜਣਾ ਕੇਂਦਰ ਕਪੂਰਥਲਾ) ਨੂੰ ਸ: ਸ਼ੰਕਰ ਸਿੰਘ ਪ੍ਰਵਾਨਾ ਯਾਦਗਾਰੀ ਐਵਾਰਡ, ਸ: ਹਰਦਰਸ਼ਨ ਸਿੰਘ ਕਮਲ (ਜਨਰਲ ਸਕੱਤਰ ਮਜਲਸ) ਨੂੰ ਸ: ਰਣਜੀਤ ਸਿੰਘ ਬਾਬੁਲ ਯਾਦਗਾਰੀ ਐਵਾਰਡ, ਸ: ਸ਼ੁਕਰਗੁਜਾਰ ਸਿੰਘ (ਪ੍ਰਧਾਨ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ) ਨੂੰ ਸ: ਅਰਜਿੰਦਰ ਸਿੰਘ ਬੁਤਾਲਵੀ ਯਾਦਗਾਰੀ ਐਵਾਰਡ, ਡਾ: ਗਗਨਦੀਪ ਸਿੰਘ (ਪ੍ਰਧਾਨ ਮਝੈਲਾਂ ਦੀ ਸੱਥ) ਨੂੰ ਸ: ਬਲਬੀਰ ਸਿੰਘ ਫੁੱਲ ਯਾਦਗਾਰੀ ਐਵਾਰਡ ਅਤੇ ਸ: ਕੁਲਵਿੰਦਰ ਸਿੰਘ ਗਾਖਲ (ਪ੍ਰਧਾਨ ਪੰਜਾਬ ਸਾਹਿਤਕ ਮੰਚ ਜਲੰਧਰ) ਨੂੰ ਸ: ਬਚਨ ਸਿੰਘ ਪ੍ਰੀਤਮ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ । ਸਮਾਗਮ ਦੇ ਮੁੱਖ ਮਹਿਮਾਨ ਸਿਫਰ ਸਤਿਬੀਰ ਸਿੰਘ (ਪੰਜਾਬ ਪ੍ਰਧਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ) ਹੋਣਗੇ । ਉਪਰੰਤ ਕਵੀ ਦਰਬਾਰ ਵੀ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ, ਭਰੋਸੇ ਉਪਰੰਤ ਚੁੱਕਿਆ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਕਸਬਾ ਰਮਦਾਸ ’ਚ ਸਜਾਇਆ ਅਲੌਕਿਕ ਨਗਰ ਕੀਰ...
Ad Position 24