23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਨਸ਼ਾ ਛੁਡਾਊ ਕੈਂਪ ਭਲਕੇ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ ਵਲੋਂ ਫ੍ਰੀ ਆਯੂਰਵੈਦਿਕ ਨਸ਼ਾ ਛੁਡਾਊ ਤੇ ਸਰਵਾਈਕਲ ਅਤੇ ਗੋਡੇ ਦਰਦ ਦੇ ਮਰੀਜਾਂ ਲਈ ਮੁਫ਼ਤ ਆਯੁਰਵੈਦਿਕ ਕੈਂਪ ਗੁਰਦੁਆਰਾ ਬਾਬਾ ਹਰਚਰਨ ਸਿੰਘ ਸ਼ਹੀਦ ਦੇ ਅਸਥਾਨ ਪਿੰਡ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਫ੍ਰੀ ਆਯੂਰਵੈਦਿਕ ਦਵਾਈ ਦਿੱਤੀ ਜਾਵੇਗੀ।

Ad Position 21
No active advertisement
ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ 24-10-2026
ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ ਵਲੋਂ ਫ੍ਰੀ ਆਯੂਰਵੈਦਿਕ ਨਸ਼ਾ ਛੁਡਾਊ ਤੇ ਸਰਵਾਈਕਲ ਅਤੇ ਗੋਡੇ ਦਰਦ ਦੇ ਮਰੀਜਾਂ ਲਈ ਮੁਫ਼ਤ ਆਯੁਰਵੈਦਿਕ ਕੈਂਪ ਗੁਰਦੁਆਰਾ ਬਾਬਾ ਹਰਚਰਨ ਸਿੰਘ ਸ਼ਹੀਦ ਦੇ ਅਸਥਾਨ ਪਿੰਡ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁਖ ਸਪਾਰੀਵਿੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਫ੍ਰੀ ਆਯੂਰਵੈਦਿਕ ਦਵਾਈ ਦਿੱਤੀ ਜਾਵੇਗੀ। ਕੈਂਪ ਵਿਚ ਗੋਡੇ ਦਰਦਾਂ ਦੇ ਮਾਹਿਰ ਬਾਪੂ ਗੁਲਜ਼ਾਰ ਸਿੰਘ ਨਾਗੋਕੇ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਸਪਾਰੀਵਿੰਡੀਆਂ ਨੇ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਊ ਆਯੂਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁਲ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਖੇ 3 ਦਿਨਾਂ ਜੋੜ ਮੇਲੇ ਦੀ ਆਰੰਭਤਾ ਦੀ ਕੀਤੀ ਅਰਦਾਸ
Ad Position 24