24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਨਵੰਬਰ ਤੋਂ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਕਲਾਸਾਂ ਬੀ. ਏ.

Ad Position 21
No active advertisement
ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਕਲਾਸਾਂ ਬੀ.ਏ./ਬੀ.ਐੱਸ.ਸੀ, ਸਮੈਸਟਰ-ਪਹਿਲਾ, ਤੀਜਾ ਅਤੇ ਪੰਜਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 2 ਨਵੰਬਰ 2026 ਤੋਂ ਆਰੰਭ ਹੋ ਰਹੀਆਂ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੁੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 02.11.2026 ਤੋਂ ਪਹਿਲਾਂ-ਪਹਿਲਾਂ ਵੈਬਸਾਈਟ ’ਤੇ ਲੌਗ-ਇਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸੰਬੰਧਿਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।
Ad Position 22
No active advertisement
ਪਿਛਲੀ ਖ਼ਬਰ ਅੱਜ ਲਗਣਗੇ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ. ਐਲ. ਓਜ਼. ਦੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਜ਼ੋਨਲ ਯੁਵਕ ਮੇਲੇ-2026 ’ਚ ਪਹਿਲੀ ਰਨਰਜ਼ਅੱਪ ਟਰਾਫ਼ੀ ਜਿੱਤੀ
Ad Position 24