25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐਸ. ਏ. ਜੈਨ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਐਸ. ਏ.

Ad Position 21
No active advertisement
ਅਜੀਤ ਡੈਸਕ 25-10-2026
ਜੰਡਿਆਲਾ ਗੁਰੂ, 24 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਐਸ. ਏ. ਜੈਨ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਦੇ ਅੰਡਰ-11 ਵਰਗ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ 600 ਮੀਟਰ ਦੌੜ ਵਿਚ ਪਹਿਲਾ ਅਤੇ ਦੂਜਾ ਸਥਾਨ, 400 ਮੀਟਰ ਅਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਸਕੂਲ ਦੇ ਮੈਨੇਜਰ ਹੇਮਰ ਜੈਨ (ਬੰਟੀ) ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੇ ਡਾਇਰੈਕਟਰ ਜੋਗਿੰਦਰ ਸਿੰਘ, ਪ੍ਰਿੰਸੀਪਲ ਨੇਹਾ ਕਾਲੜਾ, ਵਾਈਸ ਪ੍ਰਿੰਸੀਪਲ ਨੀਲਮ, ਕੁਲਜੀਤ ਮੈਮ, ਮਨਪ੍ਰੀਤ ਕੌਰ, ਕੋਚ ਸੁਖਜਿੰਦਰ ਸਿੰਘ, ਵਚਿੱਤਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ । ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀ. ਡਾ. ਜਤਿੰਦਰ ਸ਼ਰਮਾ ਦਾ ਆਸਟ੍ਰੇਲੀਆ ਵਿਖੇ ਸਨਮਾਨ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤੂਨੰਗਲ ਵਿਖੇ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ
Ad Position 24