24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖੇਤੀਬਾੜੀ ਵਿਭਾਗ ਤਰਸਿੱਕਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ

ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵਲੋਂ ਵੱਖ-ਵੱਖ ਸਕੂਲਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 25-10-2026
ਤਰਸਿੱਕਾ, 24 ਅਕਤੂਬਰ (ਅਤਰ ਸਿੰਘ ਤਰਸਿੱਕਾ)-ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵਲੋਂ ਵੱਖ-ਵੱਖ ਸਕੂਲਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਸੈਦੋਲੇਲ ਵਿਖੇ ਪਰਾਲੀ ਜਾਗਰੂਕਤਾ ਸੰਬੰਧੀ ਪੋਸਟਰ ਮੁਕਾਬਲਾ ਕਰਵਾਇਆ ਗਿਆਂ। ਜਿਸ ਵਿਚ ਡਾ. ਰਮਿੰਦਰ ਕੌਰ ਕੇ ਵੀ ਕੇ ਕ੍ਰਿਸ਼ੀ ਵਿਗਿਆਨੀ, ਖੇਤੀਬਾੜੀ ਵਿਕਾਸ ਅਫ਼ਸਰ ਤਰਸਿੱਕਾ ਸਤਵਿੰਦਰਬੀਰ ਸਿੰਘ, ਹਰਉਪਿੰਦਰਜੀਤ ਸਿੰਘ, ਸਕੂਲ ਹੈਡਮਿਸਟ੍ਰੈਸ ਮੈਡਮ ਵਿੰਮੀ ਭਾਟੀਆਂ ਜੀ, ਮੈਡਮ ਮਨਜੀਤ ਕੌਰ, ਮਨਦੀਪ ਕੌਰ ਨੇ ਸਕੂਲ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਪਰਾਲੀ ਸਾੜਨ ਨਾਲ ਹੋ ਰਹੇ ਨੁਕਸਾਨ ਬਾਰੇ ਜਾਗਰੂਕ ਕਰਵਾਇਆ। ਇਸ ਮੌਕੇ ਮੈਡਮ ਸਪਨਾ ਸ਼ਰਮਾ, ਅਮਨਦੀਪ ਕੌਰ, ਰਾਜਬੀਰ ਸਿੰਘ, ਹਰਜੀਤ ਸਿੰਘ, ਜੋਬਨਪ੍ਰੀਤ ਸਿੰਘ, ਰਾਜਬੀਰ ਕੌਰ, ਬੀ ਟੀ ਐਮ ਬਲਜਿੰਦਰ ਸਿੰਘ, ਅਮਰਜੀਤ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਮਾਨਸਿਕ ਸਿਹਤ ਅਤੇ ਵੈੱਲਨੈੱਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਅਵਤਾਰ ਪੁਰਬ ਮਨਾਇਆ
Ad Position 24