ਗੁਰੂ ਰਵਿਦਾਸ ਜੀ ਦੇ 650ਵਾਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਰਈਆ ਵਿਖੇ ਨਿੱਘਾ ਸੁਆਗਤ
ਰਈਆ, 25 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਰਵੀਦਾਸ ਜੀ ਦੇ 650ਵਾਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪਮਾਲੀ ਲੁਧਿਆਣਾ ਤੋਂ ਆਰੰਭ ਹੋਇਆ ਸੀ। ਜਿਸ ਦਾ ਰਈਆ ਅਤੇ ਕਸਬਾ ਖਿਲਚੀਆਂ ਵਿਖੇ ਪਹੁੰਚਣ ’ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਸਮੁੱਚੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ ਵਲੋਂ ਨਿੱਘਾ ਸੁਆਗਤ ਕੀਤਾ ਗਿਆ।
ਰਈਆ, 25 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਰਵੀਦਾਸ ਜੀ ਦੇ 650ਵਾਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪਮਾਲੀ ਲੁਧਿਆਣਾ ਤੋਂ ਆਰੰਭ ਹੋਇਆ ਸੀ। ਜਿਸ ਦਾ ਰਈਆ ਅਤੇ ਕਸਬਾ ਖਿਲਚੀਆਂ ਵਿਖੇ ਪਹੁੰਚਣ ’ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਸਮੁੱਚੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ ਵਲੋਂ ਨਿੱਘਾ ਸੁਆਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿਚ ਮਾਤਾ ਬਲਵਿੰਦਰ ਕੌਰ, ਸਰਬਜੀਤ ਸਿੰਘ ਖਾਨਪੁਰ, ਮਾਤਾ ਪਰਮਜੀਤ ਕੌਰ, ਮਾਤਾ ਅਮਰਜੀਤ ਕੌਰ, ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ, ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ, ਗੁਰਦਰਸ਼ਨ ਸਿੰਘ ਖਿਲਚੀਆਂ, ਦਲਬੀਰ ਸਿੰਘ ਖੋਜਕੀਪੁਰ, ਦਲਬੀਰ ਸਿੰਘ ਦੌਲੋਨੰਗਲ, ਬਲਦੇਵ ਸਿੰਘ ਬਿੱਲਾ, ਕੰਵਲਜੀਤ ਸਿੰਘ ਸ਼ਾਹ, ਸਤਨਾਮ ਸਿੰਘ ਗਿੱਲ, ਬਾਬਾ ਬਲਦੇਵ ਸਿੰਘ ਰਈਆ, ਦਲੀਪ ਸਿੰਘ ਏਕਲਗੱਡਾ, ਪਵਨਦੀਪ ਸਿੰਘ ਏਕਲਗੱਡਾ, ਹਰਮਨਜੀਤ ਸਿੰਘ ਭੁੱਲਰ, ਗੁਰਪਰੀਤ ਸਿੰਘ ਦੌਲੋਨੰਗਲ, ਮਨਜਿੰਦਰ ਸਿੰਘ ਰਾਮਪੁਰ, ਪੀ. ਏ. ਸੁਖਜੀਤ ਸਿੰਘ ਆਦਿ ਹਾਜ਼ਰ ਸਨ।