27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਬਾਬਾ ਸਧਾਰਨ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਦਾ 50ਵਾਂ ਸਾਲਾਨਾ ਜਨਮ ਦਿਹਾੜਾ 10 ਨੂੰ ਮਨਾਇਆ ਜਾਵੇਗਾ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ 10 ਨਵੰਬਰ, ਦਿਨ ਮੰਗਲਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸਮਾਗਮ ਨੂੰ ਕਾਮਯਾਬ ਕਰਨ ਲਈ ਇੱਥੇ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਰਵ ਸ੍ਰੀ ਦਲਜੀਤ ਸਿੰਘ, ਹਰਦੇਵ ਸਿੰਘ, ਦਵਿੰਦਰਪਾਲ ਸਿੰਘ ਬਬਲੂ, ਕੁਲਦੀਪ ਸਿੰਘ, ਡਾ: ਸੁਖਵਿੰਦਰ ਸਿੰਘ ਮਠਾਰੂ, ਜਸਪਿੰਦਰ ਸਿੰਘ ਮਠਾਰੂ, ਮਨਜੀਤ ਸਿੰਘ ਰਾਜਾ, ਸਰਦੂਲ ਸਿੰਘ ਵਿਰਦੀ, ਡਾ: ਜਸਪ੍ਰੀਤ ਸਿੰਘ ਵਿਰਦੀ, ਰਾਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ ।

Ad Position 21
No active advertisement
ਅਜੀਤ ਡੈਸਕ 27-10-2026
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਚੁਬੱਚਾ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸਧਾਰਣ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਜੀ ਦਾ 50ਵਾਂ ਸਾਲਾਨਾ ਪ੍ਰਕਾਸ਼ ਦਿਹਾੜਾ 10 ਨਵੰਬਰ, ਦਿਨ ਮੰਗਲਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਸਮਾਗਮ ਨੂੰ ਕਾਮਯਾਬ ਕਰਨ ਲਈ ਇੱਥੇ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਰਵ ਸ੍ਰੀ ਦਲਜੀਤ ਸਿੰਘ, ਹਰਦੇਵ ਸਿੰਘ, ਦਵਿੰਦਰਪਾਲ ਸਿੰਘ ਬਬਲੂ, ਕੁਲਦੀਪ ਸਿੰਘ, ਡਾ: ਸੁਖਵਿੰਦਰ ਸਿੰਘ ਮਠਾਰੂ, ਜਸਪਿੰਦਰ ਸਿੰਘ ਮਠਾਰੂ, ਮਨਜੀਤ ਸਿੰਘ ਰਾਜਾ, ਸਰਦੂਲ ਸਿੰਘ ਵਿਰਦੀ, ਡਾ: ਜਸਪ੍ਰੀਤ ਸਿੰਘ ਵਿਰਦੀ, ਰਾਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ਮਿਤੀ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨ੍ਹਾਂ ਦੇ ਭੋਗ 10 ਨਵੰਬਰ, ਦਿਨ ਮੰਗਲਵਾਰ ਨੂੰ ਪੈਣਗੇ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ
Ad Position 24