27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਚੋਗਾਵਾਂ, 26 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਹੇਤਮਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ ਸ੍ਰੀ ਅਨੰਦਪੁਰ ਸਾਹਿਬ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 27-10-2026
ਚੋਗਾਵਾਂ, 26 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਹੇਤਮਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਬਾਬਾ ਅਵਤਾਰ ਸਿੰਘ ਬਿਸ਼ਨਪੁਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਲਦੇਵ ਸਿੰਘ ਸ਼ਹੂਰਾ ਸ੍ਰੀ ਅਨੰਦਪੁਰ ਸਾਹਿਬ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਜਥੇ ਵਲੋਂ ਜੁੜ ਬੈਠੀ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਦਾ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਬਸ਼ੀਰ ਸਿੰਘ, ਜੋਧਾ ਸਿੰਘ, ਬੀਰਾ ਸਿੰਘ, ਜਥੇਦਾਰ ਚਰਨ ਸਿੰਘ, ਕੱਲੋ ਸਿੰਘ, ਸਰਪੰਚ ਬਿੱਟੂ, ਕ੍ਰਿਪਾ ਸਿੰਘ, ਸ਼ੇਰਾਂ ਸਿੰਘ, ਕਾਲਾ ਸਿੰਘ, ਭਿੰਦਰ ਸਿੰਘ, ਹਰਭਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਬਿਆਸ ਦੇ ਨਾਲੀਆਂ ਤੇ ਗਲੀਆਂ ਦਾ ਮੰਦਾ ਹਾਲ, ਚੂਹਿਆਂ ਨੇ ਇੰਟਰਲਾਕਿੰਗ ਗਲੀਆਂ ਦੇ ਹੇਠਾਂ ਬਣਾਇਆ ਆਪਣਾ ਰੈਣ ਬਸੇਰਾ ਅਗਲੀ ਖ਼ਬਰ ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਬਾਬਾ ਸਧਾਰਨ ਜੀ ਦਾ ਅਤੇ ਬਾਬਾ ਵਿਸ਼ਵਕਰਮਾ ਦਾ 50ਵਾਂ ਸਾਲਾਨਾ ਜਨਮ ਦਿਹਾੜਾ 10 ਨੂੰ ਮਨਾਇ...
Ad Position 24