27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਬੱਚਿਆਂ ਨੂੰ ਕਾਨੂੰਨੀ ਹੱਕਾਂ ਅਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ ।

Ad Position 21
No active advertisement
ਅਜੀਤ ਡੈਸਕ 27-10-2026
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ । ਵਰਕਸ਼ਾਪ ਵਿਚ ਸਕੂਲ ਦੀ ਮੁੱਖ ਅਧਿਆਪਕਾ ਰਾਜਵੰਤ ਕੌਰ, ਸੁਖਬੀਰ ਕੌਰ, ਮਨਪ੍ਰੀਤ ਕੌਰ, ਮਨਪਿੰਦਰ ਕੌਰ, ਗਗਨਦੀਪ ਕੌਰ, ਲਵਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਰਾਕੇਸ਼ ਮਸੀਹ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਡਾਲੀ ਡੋਗਰਾਂ ਵਲੋਂ ਸੁੱਖਨੰਦਨ ਸਿੰਘ ਮੈਹਣੀਆਂ ਦਾ ਸਨਮਾਨ ਅਗਲੀ ਖ਼ਬਰ 2 ਨੌਜਵਾਨ ਹੈਰੋਇਨ ਦੇ ਸੂਟੇ ਲਾਉਂਦੇ ਆਏ ਪੁਲਿਸ ਦੇ ਕਾਬੂ
Ad Position 24