27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਝੀਤਾ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਨਾਂਵਾਲਾ, 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਚੌਥੀ ਪਾਤਿਸ਼ਾਹੀ ਦਸਮ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਭਾਈ ਜਵੇਰ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਪੱਤੀ ਗਾਜੀ ਕੀ ਤੋਂ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 27-10-2026
ਮਾਨਾਂਵਾਲਾ, 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਚੌਥੀ ਪਾਤਿਸ਼ਾਹੀ ਦਸਮ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਭਾਈ ਜਵੇਰ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਪੱਤੀ ਗਾਜੀ ਕੀ ਤੋਂ ਆਰੰਭ ਹੋਇਆ। ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੋਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਡਾ. ਸੁਖਵਿੰਦਰ ਸਿੰਘ, ਸੈਕਟਰੀ ਗਹਿਲ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ। 24 ਏਐਸਆਰ59
Ad Position 22
No active advertisement
ਪਿਛਲੀ ਖ਼ਬਰ ਸਾ: ਸਰਪੰਚ ਜੋਗਿੰਦਰ ਸਿੰਘ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ 20 ਬੱਚਿਆਂ ਨੇ ਅੰਮ੍ਰਿਤ ਪਾਨ ਕੀਤਾ
Ad Position 24