27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ’ਤੇ ਨਵੀਂ ਇਮਾਰਤ ਦੀ ਉਸਾਰੀ ਲਈ ਅਰਦਾਸ

ਜੰਡਿਆਲਾ ਗੁਰੂ, 26 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 27-10-2026
ਜੰਡਿਆਲਾ ਗੁਰੂ, 26 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬਾਬਾ ਜਵੰਦ ਸਿੰਘ ਦੇ ਜੀਵਨ ਮੁਕਤ ਸਥਾਨ ਵਿਖੇ ਨਵੀਂ ਇਮਾਰਤ ਦੀ ਉਸਾਰੀ ਕਰਨ ਸੰਬੰਧੀ ਅਰਦਾਸ ਕੀਤੀ ਗਈ। ਇਸ ਮੌਕੇ ਖ਼ਡੂਰ ਸਾਹਿਬ ਤੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਪੰਜ ਸਿੰਘ ਸਾਹਿਬਾਨ ਦੀ ਅਗਵਾਈ ਹੇਠ ਹੋਈ ਅਰਦਾਸ ਦੌਰਾਨ ਗੁਰੂ ਸਾਹਿਬ ਅੱਗੇ ਨਵੀਂ ਇਮਾਰਤ ਦੀ ਉਸਾਰੀ ਦਾ ਕਾਰਜ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਅਤੇ ਸਰਬੱਤ ਦੇ ਭਲੇ ਲਈ ਬੇਨਤੀ ਕੀਤੀ ਗਈ। ਸੰਗਤ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਭ ਨੂੰ ਸੇਵਾ ਅਤੇ ਸਹਿਯੋਗ ਦਾ ਬਲ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੇ ਮਾਨ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢੀ : ਵਿੱਕੀ ਭਿੰਡਰ, ਰਵੀ ਚ... ਅਗਲੀ ਖ਼ਬਰ ਵੋਟਾਂ ਲਈ ਵਿਸ਼ੇਸ਼ ਕੈਂਪ ਲਗਾਏ
Ad Position 24