01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਨਾਂਵਾਲਾ ਵਿਖੇ ਦੋ ਰੋਜ਼ਾ ਰੈਣ ਸਬਾਈ ਕੀਰਤਨ ਦਰਬਾਰ ਦੀ ਆਰੰਭਤਾ

ਓਠੀਆ, 31 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕੇ ਬਾਗ਼ ਵਾਲਿਆ ਦੇ ਸਹਿਯੋਗ ਨਾਲ ਦੋ ਰੋਜ਼ਾ ਰੈਣ ਸੂਬਾਈ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਸਵੇਰੇ 10 ਵਜੇ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਦੋ ਰੋਜਾ ਰੈਣ ਸੂਬਾਈ ਕੀਰਤਨ ਦੀ ਆਰੰਭਤਾ ਕਰਵਾਈ।

Ad Position 21
No active advertisement
ਪਿੰਡ ਮਾਨਾਂਵਾਲਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਰੈਣ ਸਬਾਈ ਕੀਰਤਨ ਦੀ ਆਰੰਭਤਾ ’ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਰਾਹੀਂ ਕਥਾ ਸੁਣਾ ਕੇ ਨਿਹਾਲ ਕਰਦਾ ਹੋਇਆ। ਤਸਵੀਰ : ਗੁਰਵਿੰਦਰ ਸਿੰਘ ਛੀਨਾ 01-11-2026
ਓਠੀਆ, 31 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕੇ ਬਾਗ਼ ਵਾਲਿਆ ਦੇ ਸਹਿਯੋਗ ਨਾਲ ਦੋ ਰੋਜ਼ਾ ਰੈਣ ਸੂਬਾਈ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਸਵੇਰੇ 10 ਵਜੇ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਦੋ ਰੋਜਾ ਰੈਣ ਸੂਬਾਈ ਕੀਰਤਨ ਦੀ ਆਰੰਭਤਾ ਕਰਵਾਈ। ਪਹਿਲੇ ਦਿਨ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਪੰਥ ਦੇ ਮਹਾਨ ਰਗੀ, ਢਾਡੀ, ਕਵੀਸ਼ਰ, ਕਥਾਵਾਚਕਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੇ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ। ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ਼ ਵਾਲਿਆਂ ਆਇਆ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਟੌਂਗ, ਡੀ.ਸੀ ਦਲਵਿੰਦਰਜੀਤ ਸਿੰਘ, ਆਈ. ਜੀ ਭੁੱਲਰ ਤੇ ਐਸ.ਐਸ.ਪੀ ਚਾਹਲ ਵਲੋਂ ਨਸ਼ਿਆਂ ਖ਼ਿਲਾਫ਼ ਪਬਲਿਕ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੂੰ ਹਲਕਾ ਅਜਨਾਲਾ ਤੋਂ ਮੁੜ ਟਿਕਟ ਮਿਲਣ ’ਤੇ ਅਜਨਾਲਾ ’ਚ ‘ਆਪ’ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
Ad Position 24