02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰਨਗੇ : ਗਾਂਧੀ ਨਿੱਬਰਵਿੰਡ

ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿੱਬਰਵਿੰਡ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਹੈ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾ ਕੇ ਵਿਰੋਧੀਆਂ ਵਲੋਂ ਸੱਤਾ ਤੇ ਕਾਬਜ ਹੋਣ ਦੇ ਜੋ ਸੁਪਨੇ ਲਏ ਜਾ ਰਹੇ ਹਨ ਉਨਾਂ ਦੇ ਸਭ ਭੁਲੇਖੇ ਦੂਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵਿਚ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੀ ਹੈ ਅਤੇ ਦਿਨ ਦਿਨ ਬ ਦਿਨ ਸੂਬੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਖੁਦ ‘ਆਪ’ ਸਰਕਾਰ ਜਿੰਮੇਵਾਰ ਹੈ।

Ad Position 21
No active advertisement
ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ 03-11-2026
ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਵਜਿੰਦਰ ਪਾਲ ਸਿੰਘ ਗਾਂਧੀ ਨਿੱਬਰਵਿੰਡ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਹੈ, ਜਿਸ ਕਰਕੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਹੁਣ ਚਲਦਾ ਕਰਕੇ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾ ਕੇ ਵਿਰੋਧੀਆਂ ਵਲੋਂ ਸੱਤਾ ਤੇ ਕਾਬਜ ਹੋਣ ਦੇ ਜੋ ਸੁਪਨੇ ਲਏ ਜਾ ਰਹੇ ਹਨ ਉਨਾਂ ਦੇ ਸਭ ਭੁਲੇਖੇ ਦੂਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵਿਚ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੀ ਹੈ ਅਤੇ ਦਿਨ ਦਿਨ ਬ ਦਿਨ ਸੂਬੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਖੁਦ ‘ਆਪ’ ਸਰਕਾਰ ਜਿੰਮੇਵਾਰ ਹੈ। ਸਰਕਾਰ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਦੀ ਬਜਾਏ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ ਜਿਸ ਕਰਕੇ ਲੋਕ ਹੁਣ ਇਸ ਸਰਕਾਰ ਨੂੰ ਚਲਦਾ ਕਰਨ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਵਿਚ ਬੈਠੇ ਹਨ ਅਤੇ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਉਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਦੇ ਅਜਿਹੇ ਕੰਮ ਕੀਤੇ ਜਿਸ ਤੋਂ ਹਰੇਕ ਵਰਗ ਨਾਲ ਸੰਬੰਧਿਤ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਰਹੇ ਜਿਸ ਕਰਕੇ ਲੋਕ ਅੱਜ ਵੀ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਪਿੱਛੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਵਿਧਾਇਕ ਧਾਲੀਵਾਲ ਸਾਥੀਆਂ ਸਮੇਤ ਗੁਰਦੁਆਰਾ ਸ... ਅਗਲੀ ਖ਼ਬਰ ਰਮਣੀਕ ਸਿੰਘ ਸੰਧੂ ਦੇ ਅਕਾਲ ਚਲਾਣਾ ਕੀਤੇ ਜਾਣ ’ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਜੋਧ ਸਿੰਘ ਸਮਰਾ
Ad Position 24