03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਹਿਤਾ ਵਿਖੇ ਭਗਵਾਨ ਵਾਲਮੀਕਿ ਮਹਾਂਰਿਸ਼ੀ ਦੀ ਸ਼ੋਭਾ ਯਾਤਰਾ ਸਜਾਈ

ਚੌਕ ਮਹਿਤਾ, 3 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਕਸਬਾ ਮਹਿਤਾ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਧਾਰਮਿਕ ਸਮਾਗਮ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 04-11-2026
ਚੌਕ ਮਹਿਤਾ, 3 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਕਸਬਾ ਮਹਿਤਾ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਧਾਰਮਿਕ ਸਮਾਗਮ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਮੁੱਖ ਤੌਰ ’ ਤੇ ਸ਼ਾਮਲ ਹੋਏ। ਡਾ. ਵੇਰਕਾ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਹਰ ਵਰਗ ਨੂੰ ਬਰਾਬਰ ਸਤਿਕਾਰ, ਸਿੱਖਿਆ ਅਤੇ ਅੱਗੇ ਵਧਣ ਦੇ ਮੌਕੇ ਮਿਲਣ। ਇਹ ਸ਼ੋਭਾ ਯਾਤਰਾ ਵਿੱਚ ਹੋਰਨਾਂ ਤੋਂ ਇਲਾਵਾ ਹਰਜੋਤ ਸਿੰਘ ਜੋਤਾ, ਭਾਈ ਗੁਰਪ੍ਰੀਤ ਸਿੰਘ ਪੋਲੈਂਡ, ਮੇਲਾ ਨਾਥ, ਪ੍ਰਧਾਨ, ਸੁੱਖਾ ਮਹਿਤਾ, ਮਲੂਕ ਨਾਥ, ਜਗਤਾਰ ਸਿੰਘ ਪ੍ਰਧਾਨ, ਬਾਬਾ ਬਾਲਾ ਨਾਥ, ਸੁਖਦੇਵ ਸਿੰਘ ਡਰਾਈਵਰ, ਧਿਆਨ ਸਿੰਘ ਛੀਨਾ, ਸੁਪਨਦੀਪ ਸਿੰਘ ਸਾਭੀ, ਰਾਜਪਾਲ ਸਿੰਘ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2027 ’ਚ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਬਣੇਗੀ ਸਰਕਾਰ- ਛੀਨਾ ਅਗਲੀ ਖ਼ਬਰ ਦਸਤਾਰਧਾਰੀ ਸਾਈਕਲ ਯਾਤਰੀਆਂ ਦੇ ਜਥੇ ਦਾ ਪਿੰਡ ਸਾਰੰਗੜਾ ਪੁੱਜਣ ’ਤੇ ਸਵਾਗਤ
Ad Position 24