03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਲੋਕ ਸੇਵਾ ਕੇਂਦਰ ਪਾਖਰਪੁਰਾ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਲੋਂ ਸਕੂਲ ਮੁਖੀਆਂ ਨੂੰ ਅਪੀਲ

ਜੈਂਤੀਪੁਰ, 3 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਮਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੋਸਾਇਟੀ ਰਜਿ. ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਲੋਕ ਸੇਵਾ ਕੇਂਦਰ ਪਿੰਡ ਪਾਖਰਪੁਰਾ ਜ਼ਿਲ੍ਹਾ ਅੰਮ੍ਰਿਤਸਰ ਨੇੜੇ ਜੈਂਤੀਪੁਰ ਵਿਖੇ ਆਲੀਸ਼ਾਨ ਸ਼ਹੀਦ ਭਗਤ ਸਿੰਘ ਦੇ ਅਜੈਬ ਘਰ ਦੇ ਵਿਦਿਆਰਥੀਆਂ ਨੂੰ ਦਰਸ਼ਨ ਕਰਵਾਏ ਜਾਣ ਜੋ ਕਿ ਸੋਸਾਇਟੀ ਵਲੋਂ ਇਸ ਦੀ ਕੋਈ ਫ਼ੀਸ ਨਹੀਂ ਪ੍ਰਾਪਤ ਕੀਤੀ ਜਾਂਦੀ, ਸਾਡਾ ਮਕਸਦ ਸਿਰਫ ਤੇ ਸਿਰਫ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਛੋਟੇ ਬੱਚਿਆਂ ਦੇ ਦਿਲਾਂ ਵਿਚ ਵਸਾਉਣਾ ਤਾਂ ਕਿ ਸਾਡੀ ਨਵੀਂ ਜਨਰੇਸ਼ਨ ਨੂੰ ਪਤਾ ਲੱਗ ਸਕੇ ਕਿ ਸਾਡੇ ਸ਼ਹੀਦ ਕੌਣ ਸਨ।

Ad Position 21
No active advertisement
ਅਜੀਤ ਡੈਸਕ 04-11-2026
ਜੈਂਤੀਪੁਰ, 3 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਮਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੋਸਾਇਟੀ ਰਜਿ. ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਲੋਕ ਸੇਵਾ ਕੇਂਦਰ ਪਿੰਡ ਪਾਖਰਪੁਰਾ ਜ਼ਿਲ੍ਹਾ ਅੰਮ੍ਰਿਤਸਰ ਨੇੜੇ ਜੈਂਤੀਪੁਰ ਵਿਖੇ ਆਲੀਸ਼ਾਨ ਸ਼ਹੀਦ ਭਗਤ ਸਿੰਘ ਦੇ ਅਜੈਬ ਘਰ ਦੇ ਵਿਦਿਆਰਥੀਆਂ ਨੂੰ ਦਰਸ਼ਨ ਕਰਵਾਏ ਜਾਣ ਜੋ ਕਿ ਸੋਸਾਇਟੀ ਵਲੋਂ ਇਸ ਦੀ ਕੋਈ ਫ਼ੀਸ ਨਹੀਂ ਪ੍ਰਾਪਤ ਕੀਤੀ ਜਾਂਦੀ, ਸਾਡਾ ਮਕਸਦ ਸਿਰਫ ਤੇ ਸਿਰਫ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਛੋਟੇ ਬੱਚਿਆਂ ਦੇ ਦਿਲਾਂ ਵਿਚ ਵਸਾਉਣਾ ਤਾਂ ਕਿ ਸਾਡੀ ਨਵੀਂ ਜਨਰੇਸ਼ਨ ਨੂੰ ਪਤਾ ਲੱਗ ਸਕੇ ਕਿ ਸਾਡੇ ਸ਼ਹੀਦ ਕੌਣ ਸਨ। ਇੱਥੇ ਅਸੀਂ ਸ਼ਹੀਦਾਂ ਦੀਆਂ ਯਾਦਗਰੀ ਤਸਵੀਰਾਂ ਤੇ ਪੰਜਾਬੀ ਵਿਰਸੇ ਨੂੰ ਵੀ ਸੰਭਾਲਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਦੀਵਾਲੀ ਮਨਾਈਏ ਆਪਣਾ ਵਾਤਾਵਰਨ ਬਚਾਈਏ-ਪਰਮਜੀਤ ਸਿੰਘ ਰੰਧਾਵਾ ਅਗਲੀ ਖ਼ਬਰ ਮਾਨ ਸਰਕਾਰ ਆਪਣੀਆਂ ਨੀਤੀਆਂ ਅਤੇ ਪ੍ਰਾਪਤੀਆਂ ਸਦਕਾ, 2027 ਵਿਚ ਵੀ ਜਿੱਤ ਦੇ ਝੰਡੇ ਗੱਡੇਗੀ- ਵਿਧਾਇਕ ਦਲਬੀਰ ਸਿੰਘ ਟੌਂਗ
Ad Position 24