06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੱਤਿਆ ਭਾਰਤੀ ਸਕੂਲ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਖੇਡ ਸਮਾਰੋਹ ਮੁੱਖ ਅਧਿਆਪਕਾ ਸ਼੍ਰੀਮਤੀ ਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਰੋਹ ਵਿਚ ਸਰਪੰਚ ਅੰਗਰੇਜ ਸਿੰਘ ਅਤੇ ਬਲਜਿੰਦਰ ਸਿੰਘ ਸਮੇਤ ਪੰਚਾਇਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਸਾਲਾਨਾ ਖੇਡ ਸਮਾਰੋਹ ਮੁੱਖ ਅਧਿਆਪਕਾ ਸ਼੍ਰੀਮਤੀ ਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਰੋਹ ਵਿਚ ਸਰਪੰਚ ਅੰਗਰੇਜ ਸਿੰਘ ਅਤੇ ਬਲਜਿੰਦਰ ਸਿੰਘ ਸਮੇਤ ਪੰਚਾਇਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖੇਡਾਂ ਦੌਰਾਨ ਵਿਦਿਆਰਥੀਆਂ ਦੀਆਂ ਦੌੜਾਂ, ਖੋ-ਖੋ, ਕਬੱਡੀ, ਇਨਡੋਰ-ਗੇਮਾਂ, ਰੱਸਾ-ਕੱਸੀ ਤੇ ਮਿਊਜ਼ਿਕ-ਚੇਅਰ ਦੇ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਰਪੰਚ ਅੰਗਰੇਜ ਸਿੰਘ ਅਤੇ ਸਕੂਲ ਸਟਾਫ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਅਧਿਆਪਕਾ ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਅਧਿਆਪਕ ਕਵਲਜੀਤ ਕੌਰ, ਮੁਸਕਾਨ ਕੌਰ, ਸਿਮਰਨ ਸਾਹਨੀ, ਹਰਮਨਜੋਤ ਕੌਰ, ਮੋਨਿਕਾ, ਮਨਜੀਤ, ਮੈਂਬਰ ਰਾਜਾ, ਬੂਟਾ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਦਿਲਬਾਗ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧਿਆਨਪੁਰ ਵਿਖੇ ਜਥੇ. ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪ੍ਰਚਾਰ ਮੁਹਿੰਮ ਅਗਲੀ ਖ਼ਬਰ ਮਾਨਾਂਵਾਲਾ ਵਿਖੇ ਦੂਸਰੇ ਦਿਨ ਰੈਣ ਸੂਬਾਈ ਕੀਰਤਨੀ ਦਰਬਾਰ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਹਾਜ਼ਰੀ
Ad Position 24