07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਿੰਡ ਅਵਾਣ ਲੱਖਾ ਸਿੰਘ ਵਿਖੇ ਵਿਧਾਇਕ ਸਰਕਾਰੀਆ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਵਾਣ ਲੱਖਾ ਸਿੰਘ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਪੰਚ ਅਲਿਆਸ ਮਸੀਹ ਦੀ ਪ੍ਰੇਰਨਾ ਸਦਕਾ ਵਿੱਕੀ ਸ਼ਾਹ ਆੜਤੀ, ਪ੍ਰੇਮ ਕੁਮਾਰ, ਬਹਿਲ ਪਰਿਵਾਰ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਕਬੂਲਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸੁਭਾਸ਼ ਚੰਦਰ, ਮੇਜਰ ਕੁਮਾਰ, ਰਮਨ ਕੁਮਾਰ, ਨਰਵੰਤ ਰਾਏ, ਧਰੂਵ ਬਹਿਲ, ਸੁਨੀਲ ਬਹਿਲ, ਤਰਸੇਮ ਸਿੰਘ, ਗੁਰਭੇਜ ਸਿੰਘ, ਨਾਨਕ ਮਸੀਹ, ਵਜ਼ੀਰ ਸਿੰਘ, ਸਾਜਨ ਬਹਿਲ, ਜਸਵੰਤ ਰਾਏ ਆਦਿ ਪਰਿਵਾਰਾਂ ਨੂੰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਜੀ ਆਇਆਂ ਆਖਿਆ।

Ad Position 21
No active advertisement
ਅਜੀਤ ਡੈਸਕ 08-11-2026
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਵਾਣ ਲੱਖਾ ਸਿੰਘ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਪੰਚ ਅਲਿਆਸ ਮਸੀਹ ਦੀ ਪ੍ਰੇਰਨਾ ਸਦਕਾ ਵਿੱਕੀ ਸ਼ਾਹ ਆੜਤੀ, ਪ੍ਰੇਮ ਕੁਮਾਰ, ਬਹਿਲ ਪਰਿਵਾਰ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਕਬੂਲਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸੁਭਾਸ਼ ਚੰਦਰ, ਮੇਜਰ ਕੁਮਾਰ, ਰਮਨ ਕੁਮਾਰ, ਨਰਵੰਤ ਰਾਏ, ਧਰੂਵ ਬਹਿਲ, ਸੁਨੀਲ ਬਹਿਲ, ਤਰਸੇਮ ਸਿੰਘ, ਗੁਰਭੇਜ ਸਿੰਘ, ਨਾਨਕ ਮਸੀਹ, ਵਜ਼ੀਰ ਸਿੰਘ, ਸਾਜਨ ਬਹਿਲ, ਜਸਵੰਤ ਰਾਏ ਆਦਿ ਪਰਿਵਾਰਾਂ ਨੂੰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਜੀ ਆਇਆਂ ਆਖਿਆ। ਇਸ ਮੌਕੇ ਸਰਕਾਰੀਆ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਸਿਰਫ਼ ਕਾਂਗਰਸ ਦੀਆਂ ਵਿਕਾਸਮੁਖੀ ਨੀਤੀਆਂ ’ਤੇ ਹੈ।ਇਸ ਮੌਕੇ ਪੀ.ਏ. ਰਵੀ ਕੁਮਾਰ, ਪ੍ਰਧਾਨ ਗਿੰਦਰ ਲੋਪੋਕੇ, ਜਸਕਰਨ ਸਿੰਘ ਕੋਹਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਮੱਖਣ ਸਿੰਘ ਹਰੀਆਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਚੋਣਾ ਸੰਬੰਧੀ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਵਿਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਬਾਰੇ ਸਰਕਾਰ ਤੋਂ ਮੰਗਿਆ...
Ad Position 24