08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੀ ਯਾਦ ਨੂੰ ਸਮਰਪਿਤ ਸਮਾਗਮ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਸੀਨੀਅਰ ਅਕਾਲੀ ਆਗੂ ਸਵਰਗੀ ਜਥੇ: ਜੀਵਨ ਸਿੰਘ ਉਮਰਾ ਨੰਗਲ (ਸਾਬਕਾ ਮਾਲ ਮੰਤਰੀ ਪੰਜਾਬ), ਮਾਤਾ ਸੰਪੂਰਨ ਕੌਰ, ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ, ਜਸਵੰਤ ਸਿੰਘ ਉਮਰਾ ਨੰਗਲ, ਇੰਦਰਰਾਜ ਸਿੰਘ ਉਮਰਾ ਨੰਗਲ, ਜੋ ਕਿ ਬੀਤੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਪਰਿਵਾਰ ਵਲੋਂ ਰੱਖੇ ਗਏ ਸਾਲਾਨਾ ਸਮਾਗਮ ਦੌਰਾਨ ਪਿੰਡ ਉਮਰਾ ਨੰਗਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪ੍ਰੰਤ ਕਥਾ-ਕੀਰਤਨ ਅਤੇ ਡਾ: ਕ੍ਰਿਪਾਲ ਸਿੰਘ ਗਗੜੇਵਾਲ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ ।

Ad Position 21
No active advertisement
ਅਜੀਤ ਡੈਸਕ 08-11-2026
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਸੀਨੀਅਰ ਅਕਾਲੀ ਆਗੂ ਸਵਰਗੀ ਜਥੇ: ਜੀਵਨ ਸਿੰਘ ਉਮਰਾ ਨੰਗਲ (ਸਾਬਕਾ ਮਾਲ ਮੰਤਰੀ ਪੰਜਾਬ), ਮਾਤਾ ਸੰਪੂਰਨ ਕੌਰ, ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ, ਜਸਵੰਤ ਸਿੰਘ ਉਮਰਾ ਨੰਗਲ, ਇੰਦਰਰਾਜ ਸਿੰਘ ਉਮਰਾ ਨੰਗਲ, ਜੋ ਕਿ ਬੀਤੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਪਰਿਵਾਰ ਵਲੋਂ ਰੱਖੇ ਗਏ ਸਾਲਾਨਾ ਸਮਾਗਮ ਦੌਰਾਨ ਪਿੰਡ ਉਮਰਾ ਨੰਗਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪ੍ਰੰਤ ਕਥਾ-ਕੀਰਤਨ ਅਤੇ ਡਾ: ਕ੍ਰਿਪਾਲ ਸਿੰਘ ਗਗੜੇਵਾਲ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਅਵਤਾਰ ਸਿੰਘ ਉਮਰਾ ਨੰਗਲ ਸਾਬਕਾ ਚੀਫ ਇੰਜੀ: ਅਤੇ ਪਰਮਰਾਜ ਸਿੰਘ ਉਮਰਾ ਨੰਗਲ ਸਾ: ਏ.ਡੀ.ਜੀ.ਪੀ. ਪੰਜਾਬ ਪੁਲਿਸ ਨੇ ਸਭ ਆਈ ਸੰਗਤ ਦਾ ਧੰਨਵਾਦ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਜਥੇ. ਉਮਰਾ ਨੰਗਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੋਕੇ ਨਵਦੀਪ ਸਿੰਘ ਬੱਲ ਭੋਰਛੀ, ਪ੍ਰਿੰ: ਦਿਲਬਾਗ ਸਿੰਘ ਮਾਨ, ਮੋਹਣ ਸਿੰਘ ਕੰਗ, ਰਾਜਨ ਸਿੱਧੂ ਬੇਦਾਦਪੁਰ, ਅਮਰੀਕ ਸਿੰਘ ਸਿੱਧੂ ਬੇਦਾਦਪੁਰ, ਦਿਲਪ੍ਰੀਤ ਸਿੰਘ ਡਿੱਪੀ ਪੂਹਲਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਹੰਸਰਾਜ ਸਿੰਘ ਧਿਆਨਪੁਰ, ਜਰਨੈਲ ਸਿੰਘ ਕੋਟ ਮਹਿਤਾਬ, ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ, ਜ: ਜਰਨੈਲ ਸਿੰਘ ਚੀਮਾਂਬਾਠ, ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਰਪੰਚ ਗੁਰਜਿੰਦਰ ਸਿੰਘ ਭੋਰਛੀ, ਸਰਪੰਚ ਬਲਬੀਰ ਸਿੰਘ ਭਲੋਜਲਾ, ਜਗਮੋਹਣ ਸਿੰਘ ਭੁੱਲਰ, ਸਰਪੰਚ ਰਾਜਬੀਰ ਸਿੰਘ ਉਮਰਾ ਨੰਗਲ, ਜੰਗੀ ਅਗਮ ਮੋਟਰ, ਕੌਂਸਲਰ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ), ਕਸ਼ਮੀਰ ਸਿੰਘ ਗਗੜੇਵਾਲ, ਫਕੀਰ ਸਿੰਘ ਸੋਨਾ ਭਲਾਈਪੁਰ ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜਥੇਦਾਰ ਨਰਿੰਜਣ ਸਿੰਘ, ਜਥੇਦਾਰ ਕੁਲਜੀਤ ਸਿੰਘ ਬੁੱਢਾ ਥੇਹ, ਠੇਕੇਦਾਰ ਰਵੀ ਜੱਲੂਵਾਲ, ਸਰਬਜੀਤ ਸਿੰਘ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ’ਚ ਦੂਜੇ ਸਥਾ... ਅਗਲੀ ਖ਼ਬਰ ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਦੁਕਾਨਦਾਰ ਦੇ ਘਰ ’ਤੇ ਕਰ ਦਿੱਤਾ ਹਮਲਾ
Ad Position 24