07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਵਿਕਰਮਜੀਤ ਸਿੰਘ ਨਗਰ ਪੰਚਾਇਤ ਬਾਬਾ ਬਕਾਲਾ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਸਫਾਈ ਸੇਵਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਮੂਹ ਵਰਕਰਾਂ ਨੇ ਇਕ ਦੂਸਰੇ ਨੁੰ ਦੌਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਨਵੀਨ ਚੋਣ ਕਰਵਾਈ ਗਈ। ਜਿਸ ਵਿਚ ਸ: ਵਿਕਰਮਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।

Ad Position 21
No active advertisement
ਸ: ਹਰਜੋਤ ਸਿੰਘ ਗਿੱਲ ਦੀ ਫਾਈਲ ਤਸਵੀਰ। 08-11-2026
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਸਫਾਈ ਸੇਵਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਮੂਹ ਵਰਕਰਾਂ ਨੇ ਇਕ ਦੂਸਰੇ ਨੁੰ ਦੌਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਨਵੀਨ ਚੋਣ ਕਰਵਾਈ ਗਈ। ਜਿਸ ਵਿਚ ਸ: ਵਿਕਰਮਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਜਦਕਿ ਵਾਈਸ ਪ੍ਰਧਾਨ ਸੁਨੀਲ ਅਤੇ ਜਨਰਲ ਸਕੱਤਰ ਸੁਖਜੀਤ ਸਿੰਘ ਭੁੱਲਰ ਚਣੇ ਗਏ। ਇਸ ਮੌਕੇ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ੳਤੇ ਸ੍ਰੀ ਅਨਿਲ ਚੋਪੜਾ ਈ.ਓ. ਨੇ ਨਵੀਂ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਰਮਨਦੀਪ ਸਿੰਘ, ਧਰਮਿੰਦਰ ਸਿੰਘ, ਕੰਵਲਜੀਤ ਸਿੰਘ, ਗੁਰਦੀਪ ਸਿੰਘ ਵਡਾਲਾ, ਗੁਰਸ਼ਰਨ ਸਿੰਘ, ਅਰਜੁਨ, ਬਲਜਿੰਦਰ ਸਿੰਘ, ਖ਼ਜ਼ਾਨਚੀ ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਰਾਹੁਲ ਸੂਰਜ, ਪ੍ਰੇਮ, ਅਮਰ, ਅਸ਼ੋਕ, ਮੈਨੂੰ, ਸੋਨੂੰ, ਵਿਜੈ, ਲਵਪ੍ਰੀਤ ਸਿੰਘ ਤੋਂ ਇਲਾਵਾ ਡਰਾਈਵਰ, ਕੰਪਿਊਟਰ ਅਪਰੇਟਰ, ਪਲੰਬਰ, ਸਟਰੀਟ ਲਾਈਟ ਮੁਲਾਜ਼ਮ ਅਤੇ ਟਿਊਬਵੈੱਲ ਆਪ੍ਰੇਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਦੀਵਾਲੀ ਉਤਸਵ ਮਨਾਇਆ ਅਗਲੀ ਖ਼ਬਰ ਦੀਵਾਲੀ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ-ਵਿਧਾਇਕ ਧਾਲੀਵਾਲ
Ad Position 24