12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਵਜੀਰ ਭੁੱਲਰ ਦੇ ਖੇਡ ਮੈਦਾਨ ਦਾ ਉਦਘਾਟਨ

ਬਿਆਸ, 12 ਨਵੰਬਰ (ਨਰਿੰਦਰ ਸਿੰਘ)-ਕਸਬਾ ਬਿਆਸ ਦੇ ਨੇੜੇ ਵਸਦੇ ਪਿੰਡ ਵਜ਼ੀਰ ਭੁੱਲਰ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਉਦਘਾਟਨ ਕੀਤਾ ਗਿਆ। ਵਿਧਾਇਕ ਟੌਂਗ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਿਕ ਹਰ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਲਾਜ਼ਮੀ ਬਣਾਇਆ ਜਾਵੇ ।

Ad Position 21
No active advertisement
ਅਜੀਤ ਡੈਸਕ 13-11-2026
ਬਿਆਸ, 12 ਨਵੰਬਰ (ਨਰਿੰਦਰ ਸਿੰਘ)-ਕਸਬਾ ਬਿਆਸ ਦੇ ਨੇੜੇ ਵਸਦੇ ਪਿੰਡ ਵਜ਼ੀਰ ਭੁੱਲਰ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਉਦਘਾਟਨ ਕੀਤਾ ਗਿਆ। ਵਿਧਾਇਕ ਟੌਂਗ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਿਕ ਹਰ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਲਾਜ਼ਮੀ ਬਣਾਇਆ ਜਾਵੇ । ਪਿੰਡ ਵਾਸੀਆਂ ਵਲੋਂ ਇਸ ਮੌਕੇ ਮੁੱਖ ਮੰਤਰੀ ਮਾਨ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਯੋਗਵੀਰ ਸਿੰਘ ਬਲਾਕ ਸੰਮਤੀ ਚੇਅਰਮੈਨ, ਸ਼ਰਨਜੀਤ ਸਿੰਘ ਪੱਡਾ ਬਲਾਕ ਸੰਮਤੀ ਮੈਂਬਰ, ਭਗਵੰਤ ਸਿੰਘ ਸ਼ੋਸ਼ਲ ਮੀਡੀਆ ਸੈਕਟਰੀ, ਗੁਰਵੀਰ ਸਿੰਘ ਉਮਰਾਨੰਗਲ ਬਲਾਕ ਯੂਥ ਪ੍ਰਧਾਨ, ਕਰਮਜੀਤ ਸਿੰਘ, ਸਰਪੰਚ ਫੇਰੂਮਾਨ, ਭੁਪਿੰਦਰ ਸਿੰਘ ਬਿਟੂ, ਬਲਵਿੰਦਰ ਸਿੰਘ ਭੁੱਲਰ, ਬਲਦੇਵ ਸਿੰਘ ਪੱਪੀ, ਸਰਦੂਲ ਸਿੰਘ, ਜਸਵੰਤ ਸਿੰਘ, ਸੁਖਜਿੰਦਰ ਸਿੰਘ, ਸੁਖਬੀਰ ਸਿੰਘ ਪਹਿਲਵਾਨ, ਸਰਪੰਚ ਬਲਦੇਵ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਰਸਿੱਕਾ ਵਿਚਲੀ ਅੰਮ੍ਰਿਤਸਰ ਸਹਿਕਾਰੀ ਬੈਂਕ ਦਾ ਕੰਮਕਾਜ ਪਿਛਲੇ ਇਕ ਹਫਤੇ ਤੋਂ ਬੰਦ ਅਗਲੀ ਖ਼ਬਰ ਖੁਸੂਪੁਰਾ ਵਿਖੇ ਪੰਜਵਾਂ ਰੈਣ ਸਬਾਈ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ
Ad Position 24