12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨ ਹਿਤੈਸ਼ੀ ਫ਼ੈਸਲਾ ਲੈ ਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ- ਬਲਕਾਰ ਸਿੰਘ ਸੋਹਲ

ਰਾਮ ਤੀਰਥ, 12 ਨਵੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਟਾਲਾ ਇੰਚਾਰਜ ਅਤੇ ਕਿਸਾਨ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਕਾਰ ਸਿੰਘ ਸੋਹਲ ਨੇ ਕੇਂਦਰ ਸਰਕਾਰ ਵਲੋਂ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਖਾਦਾਂ ’ਤੇ ਸਬਸਿਡੀ ਜਾਰੀ ਰੱਖਣ ਨਾਲ ਕਿਸਾਨਾਂ ਨੂੰ ਆਰਥਿਕ ਰਾਹਤ ਮਿਲੇਗੀ ਅਤੇ ਖੇਤੀ ਲਾਗਤ ਘਟਾਉਣ ਵਿਚ ਮਦਦ ਮਿਲੇਗੀ।

Ad Position 21
No active advertisement
ਅਜੀਤ ਡੈਸਕ 13-11-2026

Ad Position 22
No active advertisement
ਪਿਛਲੀ ਖ਼ਬਰ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ, ਬੁਤਾਲਾ ਵਲੋਂ 49ਵਾਂ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਗੁਰਜੰਟ ਸਿੰਘ ਪੱਡੇਆਣਾ ਨੂੰ ਸਦਮਾ : ਮਾਮਾ ਜੀ ਦਾ ਦਿਹਾਂਤ
Ad Position 24