ਅੰਮ੍ਰਿਤਸਰ ਸਕ੍ਰੈਪ ਟਰੇਡ ਐਸੋਸੀਏਸ਼ਨ ਅਤੇ ਭਾਰਤੀ ਵਪਾਰ ਮੰਡਲ ਦੀ ਬੈਠਕ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਸਕ੍ਰੈਪ ਟਰੇਡ ਐਸੋਸੀਏਸ਼ਨ ਅਤੇ ਭਾਰਤੀ ਵਪਾਰ ਮੰਡਲ ਦੇ ਵਪਾਰੀਆਂ ਦੀ ਹੋਈ ਸਾਂਝੀ ਮੀਟਿੰਗ ‘ਚ ਸ਼ਹਿਰ ਦੇ ਵੱਖ-ਵੱਖ ਵਪਾਰਕ ਵਰਗਾਂ ਨਾਲ ਸੰਬੰਧਿਤ ਕਾਰੋਬਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਟਰੇਡ ਸੈੱਲ ਭਾਜਪਾ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਅਤੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਰਾਜਿੰਦਰ ਸਿੰਘ ਮਰਵਾਹਾ, ਨਾਲ ਪਰਮਜੀਤ ਸਿੰਘ ਬੱਤਰਾ ਅਤੇ ਹੋਰ। ਤਸਵੀਰ : ਹਰਜੀਤ ਸਿੰਘ
14-11-2026