14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਕਾਰ ਖ਼ਿਲਾਫ਼ ਆਂਗਣਵਾੜੀ ਵਰਕਰਾਂ ਦਾ ਹੱਲਾ ਬੋਲ

ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਵੀ ਲਗਾਤਾਰ 4 ਵਾਰ (26 ਅਕਤੂਬਰ ਅਤੇ 7 ਨਵੰਬਰ ਸਮੇਤ) ਮੁੱਖ ਮੰਤਰੀ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਜਾ ਚੁੱਕਾ ਹੈ।

Ad Position 21
No active advertisement
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਫੋਟੋ। 15-11-2026
ਚੋਗਾਵਾਂ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 16 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਵੀ ਲਗਾਤਾਰ 4 ਵਾਰ (26 ਅਕਤੂਬਰ ਅਤੇ 7 ਨਵੰਬਰ ਸਮੇਤ) ਮੁੱਖ ਮੰਤਰੀ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਜਾ ਚੁੱਕਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਾਣ ਭੱਤਾ ਦੁੱਗਣਾ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਹੋਇਆ, ਤਾਂ 16 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਉਪਰੰਤ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਸਚਿਨ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸੂਬਾ ਮੀਤ ਪ੍ਰਧਾਨ ਨਵਤੇਜ ਸਿੰਘ ਵਲੋਂ ਵਰਕਰਾਂ ਨਾਲ ਮੀਟਿੰਗ
Ad Position 24