14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਕ ਵਿਖੇ ਬਾਲ ਦਿਵਸ ਮਨਾਇਆ

ਚੌਕ ਮਹਿਤਾ, 14 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਚੌਕ ਮਹਿਤਾ, 14 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਗੁਰਦੀਪ ਸਿੰਘ ਰੰਧਾਵਾ ਨੇ ਬਾਲ ਦਿਵਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਪ੍ਰਿੰਸੀਪਲ ਮੈ. ਗੁਰਬੀਰ ਕੌਰ ਡਾਇਰੈਕਟਰ, ਮੈ. ਹਰਪ੍ਰੀਤ ਕੌਰ, ਮੈ. ਰਵਿੰਦਰ ਕੌਰ, ਮੈ. ਰਾਕੇਸ਼ ਕੌਰ, ਮੈ. ਸੁਧਾ ਸ਼ਰਮਾ, ਸ੍ਰ. ਅੰਮ੍ਰਿਤਪਾਲ ਸਿੰਘ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਅਵਾਣ ਵਿਚ ਪਿਆ ਲੱਖਾਂ ਤੋੜੇ ਝੋਨਾ ਨਾ ਚੁੱਕਣ ’ਤੇ ਸੁੱਖ ਔਜਲਾ ਨੇ ਉਠਾਏ ਸਵਾਲ ਅਗਲੀ ਖ਼ਬਰ ਬੇਰਿੰਗ ਸਕੂਲ ਵਿਖੇ ਬਾਲ ਦਿਵਸ ਮੌਕੇ ਅਧਿਆਪਕਾਂ ਨੇ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ
Ad Position 24