17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਿਵਚਰਨ ਸਿੰਘ ਸ਼ਿਵੀ ਤੇ ਗਗਨਦੀਪ ਸਿੰਘ ਭਕਨਾ

ਜੇਠੂਵਾਲ, 16 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਚੜਤ ਪੂਰੀ ਤਰਾਂ ਬਰਕਰਾਰ ਹੈ, ਜਿਸ ਤੋਂ ਵਿਰੋਧੀ ਬੁਖਲਾਏ ਹਨ ਅਤੇ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ.

Ad Position 21
No active advertisement
ਅਜੀਤ ਡੈਸਕ 17-11-2026
ਜੇਠੂਵਾਲ, 16 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਚੜਤ ਪੂਰੀ ਤਰਾਂ ਬਰਕਰਾਰ ਹੈ, ਜਿਸ ਤੋਂ ਵਿਰੋਧੀ ਬੁਖਲਾਏ ਹਨ ਅਤੇ ਵਿਰੋਧੀਆਂ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੇਜਰ ਸ਼ਿਵਚਰਨ ਸਿੰਘ ਸ਼ਿਵੀ ਓ. ਐੱਸ. ਡੀ. ਤੇ ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ ਨੇ ਸਾਂਝੇ ਤੌਰ ’ਤੇ ਕੀਤਾ । ਸ਼ਿਵੀ ਤੇ ਭਕਨਾ ਨੇ ਕਿਹਾ ਕਿ ਹਲਕੇ ਦੇ ਲੋਕ ਅਕਾਲੀ ਦਲ ਦੇ ਉਮੀਦਵਾਰ ਨੂੰ ਇਸ ਵਾਰ ਵੀ ਵੱਡੀ ਲੀਡ ਨਾਲ ਜਿਤਾ ਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਵਿਧਾਇਕ ਦਲਬੀਰ ਸਿੰਘ ਟੌਂਗ ਅਗਲੀ ਖ਼ਬਰ ਲੋਪੋਕੇ ਵਿਖੇ ‘ਆਪ’ ਦੇ ਵਿਸ਼ਾਲ ਰੋਡ ਮਾਰਚ ਦਾ ਜ਼ੋਰਦਾਰ ਸਵਾਗਤ
Ad Position 24