16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡੈਨੀ ਬੰਡਾਲਾ ਨੂੰ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਸਮਰਥਨ- ਕੁਲਦੀਪ ਸਿੰਘ ਬਾਠ

ਟਾਂਗਰਾ, 16 ਨਵੰਬਰ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਉਪ ਚੇਅਰਮੈਨ ਕੁਲਦੀਪ ਸਿੰਘ ਬਾਠ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਡਾਲਾ ਪਰਿਵਾਰ ਦੀ ਲੋਕਾਂ ਨਾਲ ਲੰਮੇ ਸਮੇਂ ਤੋਂ ਸਾਂਝ ਬਣੀ ਹੋਈ ਹੈ ਅਤੇ ਲੋਕ ਉਨ੍ਹਾਂ ਦੀ ਕਹਿਣੀ ਤੇ ਕਥਨੀ ਵਿਚ ਇਕਸਾਰਤਾ ਨੂੰ ਮਹੱਤਵ ਦਿੰਦੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਟਾਂਗਰਾ, 16 ਨਵੰਬਰ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਉਪ ਚੇਅਰਮੈਨ ਕੁਲਦੀਪ ਸਿੰਘ ਬਾਠ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਡਾਲਾ ਪਰਿਵਾਰ ਦੀ ਲੋਕਾਂ ਨਾਲ ਲੰਮੇ ਸਮੇਂ ਤੋਂ ਸਾਂਝ ਬਣੀ ਹੋਈ ਹੈ ਅਤੇ ਲੋਕ ਉਨ੍ਹਾਂ ਦੀ ਕਹਿਣੀ ਤੇ ਕਥਨੀ ਵਿਚ ਇਕਸਾਰਤਾ ਨੂੰ ਮਹੱਤਵ ਦਿੰਦੇ ਹਨ। ਕੁਲਦੀਪ ਸਿੰਘ ਬਾਠ ਨੇ ਕਿਹਾ ਕਿ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਵਲੋਂ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਢਾਬਸਰ ਸਾਹਿਬ, ਦੌਲੋ ਨੰਗਲ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24