16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐੱਸ.ਐੱਸ.ਈ. ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਮਨਾਇਆ

ਰਾਮ ਤੀਰਥ, 16 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਦਿਆਰਥੀਆਂ ਲਈ ਵੱਖ-ਵੱਖ ਇਨਡੋਰ ਅਤੇ ਆਊਟਡੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਰਾਮ ਤੀਰਥ, 16 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਦਿਆਰਥੀਆਂ ਲਈ ਵੱਖ-ਵੱਖ ਇਨਡੋਰ ਅਤੇ ਆਊਟਡੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਹਾਸਿਨੀ ਗੁਲਾਟੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਮਾਗਮ ਦੇ ਅੰਤ ਵਿਚ ਬੱਚਿਆਂ ਨੂੰ ਮਿਠਾਈਆਂ ਵੰਡੀਆਂ ਗਈਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੱਢੇ ਰੋਡ ਮਾਰਚ ਦਾ ਓਠੀਆਂ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਚੋਰਾਂ ਵਲੋਂ ਮੁੱਗੋ ਸੋਹੀ ’ਚ ਘਰ ਵਿਚ ਦਾਖ਼ਲ ਹੋ ਕੇ ਲੱਖਾਂ ਦਾ ਕੀਤਾ ਸਾਮਾਨ ਚੌਰੀ
Ad Position 24