17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਜਿੰਦਰ ਸਿੰਘ ਥਾਣਾ ਮੁਖੀ ਬਿਆਸ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਰਾਜਨ)-ਇੱਥੇ ਸ: ਹਰਜਿੰਦਰ ਸਿੰਘ, ਬਤੌਰ ਥਾਣਾ ਮੁਖੀ ਬਿਆਸ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਹ ਅਜਨਾਲਾ ਤੋਂ ਬਲਦਕੇ ਇੱਥੇ ਪੁਜੇ ਹਨ।

Ad Position 21
No active advertisement
ਅਜੀਤ ਡੈਸਕ 18-11-2026
ਬਾਬਾ ਬਕਾਲਾ ਸਾਹਿਬ, 17 ਨਵੰਬਰ (ਰਾਜਨ)-ਇੱਥੇ ਸ: ਹਰਜਿੰਦਰ ਸਿੰਘ, ਬਤੌਰ ਥਾਣਾ ਮੁਖੀ ਬਿਆਸ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਹ ਅਜਨਾਲਾ ਤੋਂ ਬਲਦਕੇ ਇੱਥੇ ਪੁਜੇ ਹਨ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਹਰਦੀਪ ਸਿੰਘ ਕਾਲੇਕੇ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ ਅਤੇ ਹੋਰ ਸਟਾਫ਼ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਾਝਾ ਜ਼ੋਨ ਦੀ ਹੋਈ ਅਹਿਮ ਇਕੱਤਰਤਾ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪੈਲੀਏਟਿਵ ਮੈਡੀਸਨ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ
Ad Position 24