17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਾਜਾਇਜ਼ ਦੋਸ਼ਾਂ ਨਾਲ ਮੇਰੇ ਹੌਸਲੇ ਨਹੀਂ ਟੁੱਟ ਸਕਦੇ-ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ

ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਾਜਾਇਜ਼ ਦੋਸ਼ਾਂ ਅਤੇ ਅਫ਼ਵਾਹਾਂ ਨਾਲ ਉਨ੍ਹਾਂ ਦੇ ਹੌਸਲੇ ਨਹੀਂ ਟੁੱਟ ਸਕਦੇ ਅਤੇ ਉਹ ਲੋਕ ਸੇਵਾ ਦੇ ਆਪਣੇ ਰਸਤੇ ’ਤੇ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ। ਸ.

Ad Position 21
No active advertisement
ਅਜੀਤ ਡੈਸਕ 18-11-2026
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਾਜਾਇਜ਼ ਦੋਸ਼ਾਂ ਅਤੇ ਅਫ਼ਵਾਹਾਂ ਨਾਲ ਉਨ੍ਹਾਂ ਦੇ ਹੌਸਲੇ ਨਹੀਂ ਟੁੱਟ ਸਕਦੇ ਅਤੇ ਉਹ ਲੋਕ ਸੇਵਾ ਦੇ ਆਪਣੇ ਰਸਤੇ ’ਤੇ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ। ਸ. ਤਾਲਬਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸੱਚਾਈ, ਸਿਧਾਂਤਾਂ ਅਤੇ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ। ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੋਧੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਦੋਸ਼ ਲਗਾਉਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ. ਤਰਸੇਮ ਸਿੰਘ ਨਾਲ ਗੱਲਬਾਤ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ਨੂੰ ਨਿੱਜੀ ਦੁਸ਼ਮਣੀ ਦਾ ਮੈਦਾਨ ਬਣਾਉਣ ਦੀ ਬਜਾਏ ਵਿਚਾਰਾਂ ਦੀ ਲੜਾਈ ਤੱਕ ਸੀਮਤ ਰੱਖਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ-ਗੁਰਸ਼ਰਨ ਸਿੰਘ ਛੀਨਾ ਅਗਲੀ ਖ਼ਬਰ ਮਜੀਠੀਆ ਨੇ ਪਿੰਡ ਹਮਜਾ ਤੋਂ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਅਨੇਕਾਂ ਪਰਿਵਾਰਾਂ ਨੂੰ ਕੀਤ...
Ad Position 24