18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਗਏ ਪਿੰਡ ਵਡਾਲਾ ਵੀਰਮ ਦੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌਤ

ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਕਵੀ ਸ਼ਾਹ ਮੁਹੰਮਦ ਦੇ ਪਿੰਡ ਵਡਾਲਾ ਵੀਰਮ ਦੇ ਜੰਮਪਲ ਨੌਜਵਾਨ ਸਮਾਜ ਸੇਵੀ ਨਿੱਕੂ ਵਡਾਲਾ ਜੋ ਕਿ ਆਪਣੇ ਰੁਜ਼ਗਾਰ ਲਈ ਇੰਗਲੈਂਡ ਵਿਖੇ ਕੁਝ ਸਾਲ ਪਹਿਲਾਂ ਗਏ ਸਨ ਪਿਛਲੇ ਦਿਨੀ ਵਿਦੇਸ਼ ਇੰਗਲੈਂਡ ਵਿਖੇ ਹੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇੰਗਲੈਂਡ ਵਿਖੇ ਪੋਸਟ ਮਾਰਟਮ ਕਰਨ ਤੋਂ ਬਾਅਦ ਨਿੱਕੂ ਵਡਾਲਾ ਦਾ ਮ੍ਰਿਤਕ ਸਰੀਰ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਵਡਾਲਾ ਵੀਰਮ ਵਿਖੇ ਲਿਆਂਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਮਜੀਠਾ, 18 ਨਵੰਬਰ (ਮਨਿੰਦਰ ਸਿੰਘ ਸੋਖੀ)-ਕਵੀ ਸ਼ਾਹ ਮੁਹੰਮਦ ਦੇ ਪਿੰਡ ਵਡਾਲਾ ਵੀਰਮ ਦੇ ਜੰਮਪਲ ਨੌਜਵਾਨ ਸਮਾਜ ਸੇਵੀ ਨਿੱਕੂ ਵਡਾਲਾ ਜੋ ਕਿ ਆਪਣੇ ਰੁਜ਼ਗਾਰ ਲਈ ਇੰਗਲੈਂਡ ਵਿਖੇ ਕੁਝ ਸਾਲ ਪਹਿਲਾਂ ਗਏ ਸਨ ਪਿਛਲੇ ਦਿਨੀ ਵਿਦੇਸ਼ ਇੰਗਲੈਂਡ ਵਿਖੇ ਹੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇੰਗਲੈਂਡ ਵਿਖੇ ਪੋਸਟ ਮਾਰਟਮ ਕਰਨ ਤੋਂ ਬਾਅਦ ਨਿੱਕੂ ਵਡਾਲਾ ਦਾ ਮ੍ਰਿਤਕ ਸਰੀਰ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਵਡਾਲਾ ਵੀਰਮ ਵਿਖੇ ਲਿਆਂਦਾ ਜਾ ਰਿਹਾ ਹੈ। ਮਿਲੀ ਸੂਚਨਾ ਅਨੁਸਾਰ ਨਿੱਕੂ ਵਡਾਲਾ ਦਾ ਮ੍ਰਿਤਕ ਸਰੀਰ ਸ਼ੁੱਕਰਵਾਰ 20 ਨਵੰਬਰ ਨੂੰ ਅੰਮ੍ਰਿਤਸਰ ਏਅਰ ਪੋਰਟ ’ਤੇ ਪਹੁੰਚ ਜਾਵੇਗਾ ਜਿਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੱਚਰ ਵਲੋਂ ਹਲਕਾ ਮਜੀਠਾ ’ਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਅਗਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਦੀ ਮਜੀਠਾ ਸ਼ਾਖਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ
Ad Position 24