18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਨ ਸਭਾ ਚੋਣਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਾਰੀ ਬਹੁਮਤ ਨਾਲ ਜਿੱਤੇਗੀ- ਹਲਕਾ ਇੰਚਾਰਜ ਮਿਆਦੀਆਂ

ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਵੱਲ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 19-11-2026
ਓਠੀਆਂ, 18 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਵੱਲ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਵਿਚ ਬਣਾਈ ਗਈ ਅਕਾਲੀ ਦਲ ਵਾਰਿਸ ਪੰਜਾਬ ਦੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਭਲਵਾਨ ਜਸਪਾਲ ਸਿੰਘ ਸੈਂਸਰਾ ਬੋਹਲੀਆਂ, ਗੁਰਮੁੱਖ ਸਿੰਘ ਬੋਹਲੀਆਂ, ਚਰਨਜੀਤ ਸਿੰਘ ਜਸਤਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਭਾਈ ਸਰਬਜੀਤ ਸਿੰਘ ਖਾਨਪੁਰ ਅਗਲੀ ਖ਼ਬਰ ਟ੍ਰੇਨ ਨਾਲ ਹਾਦਸੇ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ
Ad Position 24