18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੋਟਲਾ ਬਥੂੰਨਗੜ੍ਹ ਤੋਂ ਬੱਸ ਰਵਾਨਾ

ਟਾਂਗਰਾ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 19-11-2026
ਟਾਂਗਰਾ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟਲਾ ਬਥੂੰਨਗੜ੍ਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਅਕਾਲਗੜ੍ਹ-ਢੱਪਈਆਂ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਉਦੋ ਨੰਗਲ ਵਿਖੇ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24