20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਬਰਾੜ ਦੇ 50 ਪਰਿਵਾਰ ‘ਆਪ’ ਵਿਚ ਸ਼ਾਮਿਲ

ਚੋਗਾਵਾਂ, 19 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਿਸਾਨ ਵਿੰਗ ਕੁਆਡੀਨੇਟਰ ਸੁਖਚੈਨ ਸਿੰਘ ਦੀ ਪ੍ਰੇਰਨਾ ਸਦਕਾ ਸਾਹਿਬ ਸਿੰਘ, ਮੁਖਤਾਰ ਸਿੰਘ, ਸੁੱਚਾ ਸਿੰਘ ਸਮੇਤ 50 ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਅਲਵਿਦਾ ਆਖ ਕੇ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਾਜੂ ਸਿੰਘ, ਗੁਰਵੇਲ ਸਿੰਘ, ਸਵਿੰਦਰ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ, ਤਾਰਾ ਸਿੰਘ, ਮਨਜੀਤ ਕੌਰ, ਭੋਲੀ, ਕੁਲਵਿੰਦਰ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਚੋਗਾਵਾਂ, 19 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਿਸਾਨ ਵਿੰਗ ਕੁਆਡੀਨੇਟਰ ਸੁਖਚੈਨ ਸਿੰਘ ਦੀ ਪ੍ਰੇਰਨਾ ਸਦਕਾ ਸਾਹਿਬ ਸਿੰਘ, ਮੁਖਤਾਰ ਸਿੰਘ, ਸੁੱਚਾ ਸਿੰਘ ਸਮੇਤ 50 ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਅਲਵਿਦਾ ਆਖ ਕੇ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਾਜੂ ਸਿੰਘ, ਗੁਰਵੇਲ ਸਿੰਘ, ਸਵਿੰਦਰ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ, ਤਾਰਾ ਸਿੰਘ, ਮਨਜੀਤ ਕੌਰ, ਭੋਲੀ, ਕੁਲਵਿੰਦਰ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੁਲਵੰਤ ਸਿੰਘ ਬਰਾੜ, ਕਮਲਜੀਤ ਸਿੰਘ ਬਰਾੜ, ਧਲਵਿੰਦਰ ਸਿੰਘ ਨੰਬਰਦਾਰ, ਬਲਾਕ ਪ੍ਰਧਾਨ ਸੰਦੀਪ ਸਿੰਘ, ਜਸਕਰਨ ਸਿੰਘ ਐਸ.ਸੀ. ਵਿੰਗ ਪ੍ਰਧਾਨ, ਪਾਲ ਸਿੰਘ ਕੋਲੋਵਾਲ ਸਰਪੰਚ, ਸੂਬਾ ਸਿੰਘ ਬੋਪਾਰਾਏ, ਨਵ ਬੋਪਾਰਾਏ, ਜਗਜੀਤ ਸਿੰਘ ਜੱਗੂ, ਦਲਵਿੰਦਰ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕੀ ਅਵਾਜਾਈ ਦੌਰਾਨ ਕੁਝ ਲੋਕਾਂ ਵਲੋਂ ਵਰਤੀਆਂ ਜਾਣ ਵਾਲੀਆਂ ਬੇਨਿਯਮੀਆਂ ਬਣਦੀਆਂ ਹਨ ਜਾਮ ਦਾ ਕਾਰਨ ਅਗਲੀ ਖ਼ਬਰ ਬੀ. ਐੱਸ. ਐੱਨ. ਐੱਲ. ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਲੋਕ ਮਿਲਣੀ
Ad Position 24