ਬਲਦੇਵ ਸਿੰਘ ਬੱਬੂ ਵਲੋਂ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਪ੍ਰਚਾਰ ਮੁਹਿੰਮ ਸ਼ੁਰੂ
ਚੇਤਨਪੁਰਾ, 19 ਨਵੰਬਰ (ਮਹਾਂਬੀਰ ਸਿੰਘ ਗਿੱਲ)–ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਬਲਦੇਵ ਸਿੰਘ ਬੱਬੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਵਲੋਂ ਸਾਥੀਆਂ ਦੇ ਸਹਿਯੋਗ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਪ੍ਰਚਾਰ ਪੋਸਟਰ ਰਿਲੀਜ਼ ਕਰਕੇ ਪ੍ਰਚਾਰ ਸ਼ੁਰੂ ਕੀਤਾ । ਇਸ ਮੌਕੇ ਚੇਤਨਪੁਰਾ ਵਿਖੇ ਪੋਸਟਰ ਲਗਾ ਕੇ ਲੋਕਾਂ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਅਤੇ ਉਨ੍ਹਾਂ ਵਲੋਂ ਹਲਕੇ ਵਿਚ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।
ਚੇਤਨਪੁਰਾ, 19 ਨਵੰਬਰ (ਮਹਾਂਬੀਰ ਸਿੰਘ ਗਿੱਲ)–ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਬਲਦੇਵ ਸਿੰਘ ਬੱਬੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਵਲੋਂ ਸਾਥੀਆਂ ਦੇ ਸਹਿਯੋਗ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਪ੍ਰਚਾਰ ਪੋਸਟਰ ਰਿਲੀਜ਼ ਕਰਕੇ ਪ੍ਰਚਾਰ ਸ਼ੁਰੂ ਕੀਤਾ । ਇਸ ਮੌਕੇ ਚੇਤਨਪੁਰਾ ਵਿਖੇ ਪੋਸਟਰ ਲਗਾ ਕੇ ਲੋਕਾਂ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਅਤੇ ਉਨ੍ਹਾਂ ਵਲੋਂ ਹਲਕੇ ਵਿਚ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜਸਬੀਰ ਸਿੰਘ ਰਾਜਾ ਸਰਪੰਚ ਪਿੰਡ ਚੇਤਨਪੁਰਾ, ਦਲਜੀਤ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਹਰਪਾਲ ਸਿੰਘ ਕੋਟਲਾ ਸਦਰ, ਤਰਸੇਮ ਸਿੰਘ ਫ਼ੌਜੀ, ਬਲਵਿੰਦਰ ਸਿੰਘ ਮੈਂਬਰ, ਸੋਨੂ ਗਿੱਲ ਡੇਰੀ ਵਾਲੇ, ਬਾਬਾ ਜਸਪਾਲ ਸਿੰਘ, ਗੁਰਭੇਜ ਸਿੰਘ ਸੰਤੂ ਨੰਗਲ ਅਤੇ ਰਾਜਾ ਸੰਤੂਨੰਗਲ ,ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਰ ਸਨ। ਉਨ੍ਹਾਂ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ।