22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਰਮੀਤ ਸਿੰਘ ਭੰਗਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਜੀਠਾ ਦੇ ਮੀਡੀਆ ਇੰਚਾਰਜ ਨਿਯੁਕਤ

ਮਜੀਠਾ, 22 ਨਵੰਬਰ (ਜਗਤਾਰ ਸਿੰਘ ਸਹਿਮੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰੁਦੁਆਰਾ ਭਗਤ ਨਾਮਦੇਵ ਮਰੜ੍ਹੀ ਕਲਾਂ ਵਿਖੇ ਕੀਤੀ ਗਈ ਇਕ ਅਹਿਮ ਮੀਟਿੰਗ ਮੌਕੇ ਜਿਥੇ ਪਾਰਟੀ ਦੀਆਂ ਮੌਜੂਦਾ ਜਥੇਬੰਦਕ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਪਾਰਟੀ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਇਸ ਮੀਟਿੰਗ ਦੌਰਾਨ ਪਾਰਟੀ ਹਾਈਕਮਾਂਡ ਵਲੋਂ ਹਰਮੀਤ ਸਿੰਘ ਭੰਗਾਲੀ ਨੂੰ ਹਲਕਾ ਮਜੀਠਾ ਦਾ ਮੀਡੀਆ ਇੰਚਾਰਜ ਨਿਯੁਕਤ ਕਰਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਵਿਚ ਮਾਝਾ ਜ਼ੋਨ ਦੇ ਇੰਚਾਰਜ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਚਿੜੀ, ਭਾਈ ਸਵਰਨ ਸਿੰਘ ਗੋਲਡਨ ਅਤੇ ਭਾਈ ਹਰਪਾਲ ਸਿੰਘ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਪੰਜਾਬ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਪ੍ਰਧਾਨ ਭਾਈ ਜੁਗਰਾਜ ਸਿੰਘ ਉਦੋਂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਬੱਲ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਭਾਈ ਚਮਕੌਰ ਸਿੰਘ ਧੁੰਨ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜ ਤੇ ਅੰਮ੍ਰਿਤਸਰ ਦਿਹਾਤੀ ਦੇ ਆਗੂ ਵੀ ਹਾਜ਼ਰ ਸਨ ।

Ad Position 21
No active advertisement
ਅਜੀਤ ਡੈਸਕ 23-11-2026

Ad Position 22
No active advertisement
ਪਿਛਲੀ ਖ਼ਬਰ ਰਿਵਾਇਤੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਹੋਇਆ- ਵਿਧਾਇਕ ਧਾਲੀਵਾਲ ਅਗਲੀ ਖ਼ਬਰ ਤਿੰਨ ਪਿੰਡਾਂ ਵਿਚ 44.52 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨਾਂ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ
Ad Position 24