ਸਠਿਆਲਾ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਕੈਂਪ
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦ ਸਰਕਾਰੀ ਸਕੂਲਾਂ ਵਿਚ ਬੂਥਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਕੈਂਪ ਦੌਰਾਨ ਸੁਪਰਵਾਈਜ਼ਰ ਰੁਪਿੰਦਰ ਸਿੰਘ ਔਲਖ ਸਿੰਘ ਅਤੇ ਬੀ.
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦ ਸਰਕਾਰੀ ਸਕੂਲਾਂ ਵਿਚ ਬੂਥਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਕੈਂਪ ਦੌਰਾਨ ਸੁਪਰਵਾਈਜ਼ਰ ਰੁਪਿੰਦਰ ਸਿੰਘ ਔਲਖ ਸਿੰਘ ਅਤੇ ਬੀ.ਐੱਲ.ਓਜ਼ ਸੁਨੀਤਾ ਦੇਵੀ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਕੰਵਲਜੀਤ ਕੌਰ, ਸੁਮੀਤ, ਸੁਖਮਿੰਦਰ ਸਿੰਘ ਕੰਵਲਜੀਤ ਸਿੰਘ ਵਲੋਂ ਵੋਟਰਾਂ ਨੂੰ ਵੋਟਾਂ ਦੀ ਸੂਚੀਆਂ ਵਿਚ ਨਵੇਂ ਨਾਮ ਦਰਜ ਕਰਵਾਉਣ, ਗਲਤੀਆਂ ਠੀਕ ਕਰਵਾਉਣ ਅਤੇ ਪਤੇ ਜਾਂ ਹੋਰ ਵੇਰਵਿਆਂ ਵਿਚ ਤਬਦੀਲੀ ਕਰਵਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ।