24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰਾਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਿਕ ਕਸਬਾ ਰਾਮਦਾਸ ਦੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ (ਭਾਈ ਸੁੱਖਾ), ਗੁਰਦੁਆਰਾ ਕਿਸ਼ਨ ਕੰਵਰ ਤਲਾਬ, ਗੁਰਦੁਆਰਾ ਨਿਰਮਲ ਤਖ਼ਤ ਤਲਾਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026

Ad Position 22
No active advertisement
ਪਿਛਲੀ ਖ਼ਬਰ ਬਾਵਾ ਲਾਲ ਮੰਦਰ ਮਜੀਠਾ ਵਿਖੇ ਮਹਾਂਮਾਈ ਦਾ ਜਾਗਰਣ ਕੱਲ੍ਹ ਅਗਲੀ ਖ਼ਬਰ ਪਿੰਡ ਚੱਬਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24