ਪਿੰਡ ਜਲਾਲ ਉਸਮਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਵਿਚ ਸ਼ਾਮਿਲ
ਚੌਂਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਜਲਾਲ ਉਸਮਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਅਤੇ ਵਰਕਰ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਵਿਚ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਨੂਰ ਸਿੰਘ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਗਰੀਬ ਸਿੰਘ, ਸੁਖਬੀਰ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ ਬਬਲੂ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਬਲਕਾਰ ਸਿੰਘ, ਰਾਜਵਿੰਦਰ ਸਿੰਘ, ਅਜੀਤ ਸਿੰਘ, ਬੀਬੀ ਬਲਵਿੰਦਰ ਕੌਰ, ਜਗਦੀਸ਼ ਕੌਰ ਮਨਜੀਤ ਕੌਰ, ਸੁਖਵਿੰਦਰ ਕੌਰ, ਕੋਮਲ ਬੀਰ ਕੌਰ, ਅਮਰੀਕ ਕੌਰ, ਸੁਖਵਿੰਦਰ ਕੌਰ ਮਧੂ, ਮਨਜੀਤ ਕੌਰ, ਪਾਰਟੀ ਵਿਚ ਸ਼ਾਮਿਲ ਹੋਏ।
ਚੌਂਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਜਲਾਲ ਉਸਮਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਅਤੇ ਵਰਕਰ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਵਿਚ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਨੂਰ ਸਿੰਘ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਗਰੀਬ ਸਿੰਘ, ਸੁਖਬੀਰ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ ਬਬਲੂ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਬਲਕਾਰ ਸਿੰਘ, ਰਾਜਵਿੰਦਰ ਸਿੰਘ, ਅਜੀਤ ਸਿੰਘ, ਬੀਬੀ ਬਲਵਿੰਦਰ ਕੌਰ, ਜਗਦੀਸ਼ ਕੌਰ ਮਨਜੀਤ ਕੌਰ, ਸੁਖਵਿੰਦਰ ਕੌਰ, ਕੋਮਲ ਬੀਰ ਕੌਰ, ਅਮਰੀਕ ਕੌਰ, ਸੁਖਵਿੰਦਰ ਕੌਰ ਮਧੂ, ਮਨਜੀਤ ਕੌਰ, ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਮਨਜੀਤ ਸਿੰਘ ਮੰਨਾ, ਸੰਸਦੀ ਸਕੱਤਰ ਪੰਜਾਬ ਅਤੇ ਕਵਰਦੀਪ ਸਿੰਘ ਮੰਜਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਰਵੀ ਟਪਿਆਲਾ ਆਦਿ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਪਾਰਟੀ ਦਾ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਗੁਲਜਿੰਦਰ ਸਿੰਘ ਲਾਡੀ ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ, ਰਾਜਬੀਰ ਸਿੰਘ ਜਰਨਲ ਸਕੱਤਰ, ਪੂਰਨ ਸਿੰਘ ਜਰਨਲ ਸੈਕਟਰੀ, ਸੁਖਦੇਵ ਸਿੰਘ ਮੀਤ ਪ੍ਰਧਾਨ, ਕੇਵਲ ਸਿੰਘ ਸਰਕਲ ਪ੍ਰਧਾਨ, ਬਿਕਰਮਜੀਤ ਸਿੰਘ ਸੋਨਾ ਐਸੀ ਪ੍ਰਧਾਨ,ਖਜਾਨ ਸਿੰਘ ਖੱਬੇ,ਪਰਮਜੀਤ ਸਿੰਘ ਰਜਧਾਨ ਵੀ ਹਾਜ਼ਰ ਸਨ