ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ- ਜਥੇਦਾਰ ਹਰਦੇਵ ਸਿੰਘ ਨਾਗੋਕੇ
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਇਕ ਸ਼ੁੱਭ ਸ਼ਗਨ ਹੋਇਆ ਹੈ ਅਤੇ ਇਹ ਪੁਰਾਣਾ ਨਹੁੰ-ਮਾਸ ਦਾ ਰਿਸ਼ਤਾ ਕਾਇਮ ਕਰਕੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ ਅਤੇ ਪੰਜਾਬ ਵਿੱਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਅਤੇ ਮੈਂਬਰ ਜਨਰਲ ਕੌਂਸਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕੀਤਾ ।
ਜ
ਜਥੇਦਾਰ ਹਰਦੇਵ ਸਿੰਘ ਨਾਗੋਕੇ
26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਇਕ ਸ਼ੁੱਭ ਸ਼ਗਨ ਹੋਇਆ ਹੈ ਅਤੇ ਇਹ ਪੁਰਾਣਾ ਨਹੁੰ-ਮਾਸ ਦਾ ਰਿਸ਼ਤਾ ਕਾਇਮ ਕਰਕੇ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਖੜੇਗਾ ਅਤੇ ਪੰਜਾਬ ਵਿੱਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਸਰਕਲ ਪ੍ਰਧਾਨ ਅਤੇ ਮੈਂਬਰ ਜਨਰਲ ਕੌਂਸਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਕੀਤਾ । ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਹੁਣ ਸਮਾਂ ਹੈ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ-ਭਜਾਪਾ ਗਠਜੋੜ ਦੀ ਸਰਕਾਰ ਬਣਾਕੇ ਪੰਜਾਬ ਨੂੰ ਮੁੜ ਤੋਂ ਤਰੱਕੀ-ਖੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇ ।