26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਦੀ ਸਰਕਾਰ ਮੁੜ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ- ਬਲਕਾਰ ਸਿੰਘ ਸੋਹਲ

ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ) -ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਟਾਲਾ ਇੰਚਾਰਜ ਅਤੇ ਕਿਸਾਨ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਕਾਰ ਸਿੰਘ ਸੋਹਲ ਨੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਂਝ ਪੰਜਾਬ ਦੇ ਸਿਆਸੀ ਭਵਿੱਖ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸੂਬਾ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਵਧੇਗਾ।

Ad Position 21
No active advertisement
ਬਲਕਾਰ ਸਿੰਘ ਸੋਹਲ 26-11-2026
ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ) -ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਟਾਲਾ ਇੰਚਾਰਜ ਅਤੇ ਕਿਸਾਨ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਕਾਰ ਸਿੰਘ ਸੋਹਲ ਨੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਂਝ ਪੰਜਾਬ ਦੇ ਸਿਆਸੀ ਭਵਿੱਖ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸੂਬਾ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਸਿੰਘ ਮਾਨ ਦੁਬਾਰਾ ਸ਼ਾਨ ਨਾਲ ਮੁੱਖ ਮੰਤਰੀ ਬਣਨਗੇ- ਵਿਧਾਇਕ ਧਾਲੀਵਾਲ ਅਗਲੀ ਖ਼ਬਰ ਕੋਟਲਾ ਸਦਰ ਵਿਖੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
Ad Position 24